ETV Bharat / city

ਪੰਜਾਬ 'ਚ ਬੀਤੇ 24 ਘੰਟਿਆਂ 'ਚ ਸਾਹਮਣੇ ਆਏ 289 ਨਵੇਂ ਕੋਰੋਨਾ ਮਾਮਲੇ, 18 ਮੌਤਾਂ - ਸਿਹਤ ਵਿਭਾਗ

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1, 63,665 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4037 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪੰਜਾਬ 'ਚ ਬੀਤੇ 24 ਘੰਟਿਆਂ 'ਚ ਸਾਹਮਣੇ ਆਏ 289 ਨਵੇਂ ਕੋਰੋਨਾ ਮਾਮਲੇ, 18 ਮੌਤਾਂ

author img

By

Published : Dec 22, 2020, 10:52 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 289 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 18 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1, 63,665 ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1, 63,665 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4037 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਬੀਤੇ 24 ਘੰਟਿਆਂ 'ਚ 624 ਮਰੀਜ਼ ਸਿਹਤਯਾਬ ਹੋਏ ਹਨ। ਹੁਣ ਤੱਕ ਕੁੱਲ 1,53,382 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5,053 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.