ETV Bharat / city

ਪੰਜਾਬੀਆਂ ਨੂੰ 1 ਜੁਲਾਈ ਤੋਂ 300 ਯੂਨਿਟ ਬਿਜਲੀ ਮਿਲੇਗੀ ਮੁਫ਼ਤ - 300 ਯੂਨੀਟ ਬਿਜਲੀ ਮਿਲੇਗੀ ਮੁਫ਼ਤ

ਅੱਜ ਸਰਕਾਰ ਦਾ ਇੱਕ ਮਹੀਨਾ ਵੀ ਪੂਰਾ ਹੋ ਗਿਆ ਹੈ ਅਤੇ ਇਸ਼ਤਿਹਾਰਾਂ ਰਾਹੀਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਗਿਣਾਈਆਂ ਹਨ। 1 ਜੁਲਾਈ ਤੋਂ ਸਰਕਾਰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਦੇਣ (300 units free electricity in Punjab from 1st July) ਜਾ ਰਹੀ ਹੈ।

300 ਯੂਨੀਟ ਬਿਜਲੀ ਮਿਲੇਗੀ ਮੁਫ਼ਤ
300 ਯੂਨੀਟ ਬਿਜਲੀ ਮਿਲੇਗੀ ਮੁਫ਼ਤ
author img

By

Published : Apr 16, 2022, 8:29 AM IST

Updated : Apr 16, 2022, 12:05 PM IST

ਚੰਡੀਗੜ੍ਹ: ਪੰਜਾਬ ਵਿੱਚ ਬਣੀ ਮੁੱਖ ਮੰਤਰੀ ਭਗਵਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 300 ਜਨਵਰੀ ਨੂੰ ਬਿਜਲੀ ਦੇਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ 1 ਜੁਲਾਈ ਤੋਂ ਸਰਕਾਰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਦੇਣ ਜਾ (300 units free electricity in Punjab from 1st July) ਰਹੀ ਹੈ। ਇਸ ਦਾ ਐਲਾਨ ਵੀ ਭਗਵੰਤ ਮਾਨ ਨੇ ਕਰ ਦਿੱਤਾ ਹੈ।

1 ਜੁਲਾਈ ਤੋਂ ਮੁਫ਼ਤ ਮਿਲੇਗੀ ਬਿਜਲੀ: ਆਮ ਆਦਮੀ ਪਾਰਟੀ ਦੇ ਚੋਣ ਵਾਅਦੇ ਤਹਿਤ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਦੇਣ ਦੀ ਗੱਲ ਕਹੀ ਗਈ ਸੀ। ਇਸ ਦੇ ਨਾਲ ਹੀ ਅੱਜ ਸਰਕਾਰ ਦਾ ਇੱਕ ਮਹੀਨਾ ਵੀ ਪੂਰਾ ਹੋ ਗਿਆ ਹੈ ਅਤੇ ਇਸ਼ਤਿਹਾਰਾਂ ਰਾਹੀਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਗਿਣਵਾਈਆਂ ਹਨ।

300 ਯੂਨੀਟ ਬਿਜਲੀ ਮਿਲੇਗੀ ਮੁਫ਼ਤ
300 ਯੂਨੀਟ ਬਿਜਲੀ ਮਿਲੇਗੀ ਮੁਫ਼ਤ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਵਿੱਚ ਮੁਫਤ ਬਿਜਲੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦਾ ਸੁਪਰ ਸੀਐਮ ਕਿਹਾ ਸੀ।

ਖਜਾਨੇ ’ਤੇ ਪਵੇਗਾ ਭਾਰ: ਪੰਜਾਬ ਵਿੱਚ ਖੇਤੀ ਖੇਤਰ ਵਿੱਚ ਪਹਿਲਾਂ ਹੀ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਹੁਣ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ, ਜਿਸ ਨਾਲ ਸਰਕਾਰੀ ਖਜ਼ਾਨੇ ’ਤੇ 300 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ।

  • 30 days Report Card of Punjab Government under the leadership of Chief Minister @BhagwantMann. Now the people of Punjab will get 300 units of free electricity from July 1. pic.twitter.com/HQD2pyT4jO

    — Government of Punjab (@PunjabGovtIndia) April 16, 2022 " class="align-text-top noRightClick twitterSection" data=" ">

ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਗਿਣਾਈਆਂ

  • ਭ੍ਰਿਸ਼ਟਾਚਾਰ ਵਿਰੁੱਧ ਜਾਰੀ ਕੀਤਾ ਹੈਲਪਲਾਈਨ ਨੰਬਰ
  • 25000 ਸਰਕਾਰੀ ਨੌਕਰੀਆਂ ਦਾ ਐਲਾਨ
  • 35000 ਕੰਟਰੈਕਟ ਵਰਕਰ ਪੱਕੇ ਕੀਤੇ ਜਾਣਗੇ
  • ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦੇ ਨਿਰਦੇਸ਼
  • ਗੈਂਗਸਟਰ ਵਿਰੋਧੀ ਟਾਸਕ ਫੋਰਸ ਦਾ ਗਠਨ
  • ਕਿਸਾਨਾਂ ਨੂੰ 101 ਕਰੋੜ ਰੁਪਏ ਦਾ ਮੁਆਵਜ਼ਾ
  • 11:00 ਗ੍ਰਾਮੀਣ ਵਿਕਾਸ ਫੰਡ ਲਈ ਸੌ ਕਰੋੜ ਤੋਂ ਵੱਧ ਪ੍ਰਾਪਤ ਹੋਏ
  • ਇੱਕ ਵਿਧਾਇਕ ਇੱਕ ਪੈਨਸ਼ਨ

ਇਹ ਵੀ ਪੜੋ: ਪੰਜਾਬ ’ਚ ਵਧੀਆ ਸਬਜੀਆਂ ਦੀ ਕੀਮਤਾਂ, ਜਾਣੋ ਨਵੇਂ ਭਾਅ

Last Updated : Apr 16, 2022, 12:05 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.