ETV Bharat / city

ਸ਼ਨਿਚਰਵਾਰ ਨੂੰ ਪੰਜਾਬ 'ਚ ਕੋਰੋਨਾ ਦੇ 503 ਨਵੇਂ ਮਾਮਲੇ ਤੇ 16 ਮੌਤਾਂ

ਸੂਬੇ ਵਿੱਚ 503 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 33 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4203 ਤੱਕ ਪਹੁੰਚ ਗਿਆ ਹੈ।

ਕੋਰੋਨਾ ਨਾਲ ਪੰਜਾਬ 'ਚ ਹੁਣ ਤੱਕ 4203 ਮੌਤਾਂ
ਕੋਰੋਨਾ ਨਾਲ ਪੰਜਾਬ 'ਚ ਹੁਣ ਤੱਕ 4203 ਮੌਤਾਂ
author img

By

Published : Oct 31, 2020, 9:01 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 503 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 33 ਹਜ਼ਾਰ ਤੋਂ ਪਾਰ ਹੋ ਗਈ ਹੈ।

ਕੋਰੋਨਾ ਨਾਲ ਪੰਜਾਬ 'ਚ ਹੁਣ ਤੱਕ 4203 ਮੌਤਾਂ
ਕੋੋਰੋਨਾ ਮਾਮਲੇ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,33,658 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4203 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 18 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੋਰੋਨਾ ਨਾਲ ਪੰਜਾਬ 'ਚ ਹੁਣ ਤੱਕ 4203 ਮੌਤਾਂ
ਜ਼ਿਲ੍ਹੇਵਾਰ ਅੰਕੜੇ।
ਕੋਰੋਨਾ ਨਾਲ ਪੰਜਾਬ 'ਚ ਹੁਣ ਤੱਕ 4203 ਮੌਤਾਂ
ਜ਼ਿਲ੍ਹੇਵਾਰ ਅੰਕੜੇ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,33,658 ਮਰੀਜ਼ਾਂ ਵਿੱਚੋਂ 1,25,198 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4257 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.