ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 445 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 42 ਹਜ਼ਾਰ ਤੋਂ ਪਾਰ ਹੋ ਗਈ ਹੈ।
ਪੰਜਾਬ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,42,082 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4,480 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 18 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
-
Punjab reports 445 new #COVID19 cases, 570 discharges and 23 death today.
— ANI (@ANI) November 16, 2020 " class="align-text-top noRightClick twitterSection" data="
Total cases in the state rise to 1,42,082, including 1,32,001 recoveries and 4480 deaths.
Active cases stand at 5601. pic.twitter.com/Cl7E7FYPmn
">Punjab reports 445 new #COVID19 cases, 570 discharges and 23 death today.
— ANI (@ANI) November 16, 2020
Total cases in the state rise to 1,42,082, including 1,32,001 recoveries and 4480 deaths.
Active cases stand at 5601. pic.twitter.com/Cl7E7FYPmnPunjab reports 445 new #COVID19 cases, 570 discharges and 23 death today.
— ANI (@ANI) November 16, 2020
Total cases in the state rise to 1,42,082, including 1,32,001 recoveries and 4480 deaths.
Active cases stand at 5601. pic.twitter.com/Cl7E7FYPmn
ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,42,082 ਮਰੀਜ਼ਾਂ ਵਿੱਚੋਂ 1,32,001 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5601 ਐਕਟਿਵ ਮਾਮਲੇ ਹਨ।