ETV Bharat / city

ਪਿਛਲੇ 24 ਘੰਟਿਆਂ 'ਚ 464 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ

ਸੂਬੇ ਵਿੱਚ 464 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5098 ਤੱਕ ਪਹੁੰਚ ਗਿਆ ਹੈ।

464-corona-cases-confirmed-21-deaths-in-last-24-hours
ਪਿਛਲੇ 24 ਘੰਟਿਆਂ 'ਚ 464 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ
author img

By

Published : Dec 14, 2020, 7:16 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 464 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 60 ਹਜ਼ਾਰ ਤੋਂ ਪਾਰ ਹੋ ਗਈ ਹੈ।

464-corona-cases-confirmed-21-deaths-in-last-24-hours
ਪਿਛਲੇ 24 ਘੰਟਿਆਂ 'ਚ 464 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,60,659 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,098 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,48,680 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6881 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.