ETV Bharat / city

ਪਿਛਲੇ 24 ਘੰਟਿਆਂ 'ਚ 2,247 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 47 ਮੌਤਾਂ - ਚੰਡੀਗੜ੍ਹ

ਸੂਬੇ ਵਿੱਚ 2,247 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 47 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 99 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2,860 ਤੱਕ ਪਹੁੰਚ ਗਿਆ ਹੈ

47 COVID DEATHS REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 2,247 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 47 ਮੌਤਾਂ
author img

By

Published : Sep 21, 2020, 9:22 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,247 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 47 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 99 ਹਜ਼ਾਰ ਤੋਂ ਪਾਰ ਹੋ ਗਈ ਹੈ।

47 COVID DEATHS REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 2,247 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 47 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 99,930 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,860 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 9,9930 ਮਰੀਜ਼ਾਂ ਵਿੱਚੋਂ 7,5409 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2,1661 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.