ETV Bharat / city

ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ - ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ

ਸੂਬੇ ਵਿੱਚ 480 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 59 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5057 ਤੱਕ ਪਹੁੰਚ ਗਿਆ ਹੈ।

ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ

author img

By

Published : Dec 12, 2020, 9:11 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 480 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 59 ਹਜ਼ਾਰ ਤੋਂ ਪਾਰ ਹੋ ਗਈ ਹੈ।

ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ
ਪਿਛਲੇ 24 ਘੰਟਿਆਂ 'ਚ 480 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,59,579 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5,057 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,47,431 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7091 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.