ETV Bharat / city

541 ਨਵੇਂ ਮਾਮਲਿਆਂ ਨਾਲ ਕੋਰੋਨਾ ਮਾਮਲੇ 1 ਲੱਖ 35 ਹਜ਼ਾਰ ਤੋਂ ਪਾਰ

ਸੂਬੇ ਵਿੱਚ 541 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4281 ਤੱਕ ਪਹੁੰਚ ਗਿਆ ਹੈ।

541 ਨਵੇਂ ਮਾਮਲਿਆਂ ਨਾਲ ਕੋਰੋਨਾ ਮਾਮਲੇ 1 ਲੱਖ 35 ਹਜ਼ਾਰ ਤੋਂ ਟੱਪੇ

author img

By

Published : Nov 5, 2020, 10:46 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 541 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 35 ਹਜ਼ਾਰ ਤੋਂ ਪਾਰ ਹੋ ਗਈ ਹੈ।

541 ਨਵੇਂ ਮਾਮਲਿਆਂ ਨਾਲ ਕੋਰੋਨਾ ਮਾਮਲੇ 1 ਲੱਖ 35 ਹਜ਼ਾਰ ਤੋਂ ਟੱਪੇ
ਕੋਰੋਨਾ ਮਾਮਲਿਆਂ ਦਾ ਵੇਰਵਾ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,35,834 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4281 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜ਼ਿਲ੍ਹੇਵਾਰ ਕੋਰੋਨਾ ਮਾਮਲੇ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,35,834 ਮਰੀਜ਼ਾਂ ਵਿੱਚੋਂ 1,26,932 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4281 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.