ETV Bharat / city

ਪਿਛਲੇ 24 ਘੰਟਿਆਂ 'ਚ 549 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 29 ਮੌਤਾਂ - Covid-19

ਸੂਬੇ ਵਿੱਚ 549 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 29 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 59 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 5036 ਤੱਕ ਪਹੁੰਚ ਗਿਆ ਹੈ।

549-new-corona-cases-found-on-friday
ਪਿਛਲੇ 24 ਘੰਟਿਆਂ 'ਚ 549 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 29 ਮੌਤਾਂ
author img

By

Published : Dec 11, 2020, 9:22 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 549 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 29 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 59 ਹਜ਼ਾਰ ਤੋਂ ਪਾਰ ਹੋ ਗਈ ਹੈ।

549-new-corona-cases-found-on-friday
ਪਿਛਲੇ 24 ਘੰਟਿਆਂ 'ਚ 549 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 29 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,59,099 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 5036 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,46,777 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7286 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.