ETV Bharat / city

ਪਿਛਲੇ 24 ਘੰਟਿਆਂ 'ਚ 562 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 562 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 37 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4338 ਤੱਕ ਪਹੁੰਚ ਗਿਆ ਹੈ।

562 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 562 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ
author img

By

Published : Nov 9, 2020, 8:58 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 562 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 21 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 37 ਹਜ਼ਾਰ ਤੋਂ ਪਾਰ ਹੋ ਗਈ ਹੈ।

562 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 562 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 21 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,37,999 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4338 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,37,999 ਮਰੀਜ਼ਾਂ ਵਿੱਚੋਂ 1,28,727 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4934 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.