ETV Bharat / city

ਕੋਵਿਡ-19: ਮੰਗਲਵਾਰ ਨੂੰ ਪੰਜਾਬ ਵਿੱਚ 614 ਨਵੇਂ ਮਾਮਲੇ ਅਤੇ 22 ਮੌਤਾਂ ਦਰਜ - ਕੋਵਿਡ-19

ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 614 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,47,665 ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Nov 24, 2020, 8:29 PM IST

ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 614 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 22 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 47 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4653 ਹੋ ਗਿਆ ਹੈ।

ਫ਼ੋਟੋ
ਫ਼ੋਟੋ

ਪੰਜਾਬ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,47,665 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4653 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 11 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਫ਼ੋਟੋ
ਫ਼ੋਟੋ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,47,665 ਮਰੀਜ਼ਾਂ ਵਿੱਚੋਂ 1,36178 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 6834 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.