ETV Bharat / city

ਪਿਛਲੇ 24 ਘੰਟਿਆਂ 'ਚ 617 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 16 ਮੌਤਾਂ - Bulletin

ਸੂਬੇ ਵਿੱਚ 617 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4980 ਤੱਕ ਪਹੁੰਚ ਗਿਆ ਹੈ।

617-new-corona-cases-found-on-wednesday
ਪਿਛਲੇ 24 ਘੰਟਿਆਂ 'ਚ 617 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 16 ਮੌਤਾਂ
author img

By

Published : Dec 9, 2020, 9:07 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 617 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 16 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 57 ਹਜ਼ਾਰ ਤੋਂ ਪਾਰ ਹੋ ਗਈ ਹੈ।

617-new-corona-cases-found-on-wednesday
ਪਿਛਲੇ 24 ਘੰਟਿਆਂ 'ਚ 617 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 16 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,57,928 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4980 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,45,623 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7325 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.