ETV Bharat / city

ਪਿਛਲੇ 24 ਘੰਟਿਆਂ 'ਚ 703 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 31 ਮੌਤਾਂ

ਸੂਬੇ ਵਿੱਚ 703 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 31 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 39 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4389 ਤੱਕ ਪਹੁੰਚ ਗਿਆ ਹੈ।

703 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 709 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 31 ਮੌਤਾਂ
author img

By

Published : Nov 11, 2020, 9:23 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 703 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 31 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 39 ਹਜ਼ਾਰ ਤੋਂ ਪਾਰ ਹੋ ਗਈ ਹੈ।

703 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 709 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 31 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,39,184 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4389 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 15 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,39,184 ਮਰੀਜ਼ਾਂ ਵਿੱਚੋਂ 1,29,549 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5246 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.