ETV Bharat / city

ਸੂਬੇ ਵਿੱਚ ਕੋਰੋਨਾ ਦੇ 730 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ - People positive

ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 10 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 183538 ਪੌਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5860 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28,716 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 730 ਲੋਕ ਪੌਜ਼ੀਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5041833 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਸੂਬੇ ਵਿੱਚ ਕੋਰੋਨਾ ਦੇ 730 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ

author img

By

Published : Mar 2, 2021, 9:39 PM IST

ਚੰਡੀਗੜ੍ਹ: ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 730 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 10 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 183538 ਪੌਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 5860 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 28,716 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 730 ਲੋਕ ਪੌਜ਼ੀਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5041833 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।

ਸੂਬੇ ਵਿੱਚ ਕੋਰੋਨਾ ਦੇ 730 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ
ਸੂਬੇ ਵਿੱਚ ਕੋਰੋਨਾ ਦੇ 730 ਨਵੇਂ ਮਾਮਲੇ ਆਏ ਸਾਹਮਣੇ, 10 ਦੀ ਮੌਤ

ਜ਼ਿਲ੍ਹਿਆਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ

ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 115, ਜਲੰਧਰ 60, ਪਟਿਆਲਾ 91, ਐਸ. ਏ. ਐਸ. ਨਗਰ 48, ਅੰਮ੍ਰਿਤਸਰ 52, ਗੁਰਦਾਸਪੁਰ 19, ਬਠਿੰਡਾ 8, ਹੁਸ਼ਿਆਰਪੁਰ 67, ਫਿਰੋਜ਼ਪੁਰ 2, ਪਠਾਨਕੋਟ 9, ਸੰਗਰੂਰ 18, ਕਪੂਰਥਲਾ 64, ਫਰੀਦਕੋਟ 9, ਸ੍ਰੀ ਮੁਕਤਸਰ ਸਾਹਿਬ 2, ਫਾਜ਼ਿਲਕਾ 1, ਮੋਗਾ 15, ਰੋਪੜ 6, ਫਤਿਹਗੜ੍ਹ ਸਾਹਿਬ 3, ਬਰਨਾਲਾ 1, ਤਰਨਤਾਰਨ 27, ਐਸ. ਬੀ. ਐਸ. ਨਗਰ 113 ਤੋਂ ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਸੂਬੇ 'ਚ ਅੱਜ 10 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ 'ਚ ਅੰਮ੍ਰਿਤਸਰ 3, ਗੁਰਦਾਸਪੁਰ 2, ਜਲੰਧਰ 2, ਐਸ.ਏ.ਐਸ ਨਗਰ 1, ਪਟਿਆਲਾ 1 ਅਤੇ ਰੋਪੜ 'ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ ਦੇ ਚੱਲਦਿਆਂ ਢਾਣੀ ਸਦਾ ਸਿੰਘ ’ਚ ਨੌਜਵਾਨ ਦਾ ਕਤਲ

ETV Bharat Logo

Copyright © 2024 Ushodaya Enterprises Pvt. Ltd., All Rights Reserved.