ETV Bharat / city

ਕੋਵਿਡ-19: ਸ਼ਨਿੱਚਰਵਾਰ ਨੂੰ ਪੰਜਾਬ ਵਿੱਚ 745 ਨਵੇਂ ਮਾਮਲੇ ਅਤੇ 28 ਮੌਤਾਂ ਦਰਜ - ਕੋਵਿਡ-19

ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ 745 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,50,086 ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Nov 28, 2020, 8:17 PM IST

ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 745 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 28 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 50 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4765 ਹੋ ਗਿਆ ਹੈ।

ਕੋਵਿਡ-19: ਸ਼ਨਿੱਚਰਵਾਰ ਨੂੰ ਪੰਜਾਬ ਵਿੱਚ 745 ਨਵੇਂ ਮਾਮਲੇ ਅਤੇ 28 ਮੌਤਾਂ ਦਰਜ

ਪੰਜਾਬ ਸਿਹਤ ਵਿਭਾਗ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,50,805 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4765 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 15 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,50,805 ਮਰੀਜ਼ਾਂ ਵਿੱਚੋਂ 1,38,206 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7834 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.