ETV Bharat / city

ਪਿਛਲੇ 24 ਘੰਟਿਆਂ 'ਚ 762 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ - Completely healed

ਸੂਬੇ ਵਿੱਚ 762 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 54 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4862 ਤੱਕ ਪਹੁੰਚ ਗਿਆ ਹੈ।

762-new-covid-case-reported-in-punjab-in-last-24-hours
ਪਿਛਲੇ 24 ਘੰਟਿਆਂ 'ਚ 762 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ
author img

By

Published : Dec 3, 2020, 8:55 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 762 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 20 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 54 ਹਜ਼ਾਰ ਤੋਂ ਪਾਰ ਹੋ ਗਈ ਹੈ।

762-new-covid-case-reported-in-punjab-in-last-24-hours
ਪਿਛਲੇ 24 ਘੰਟਿਆਂ 'ਚ 762 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 20 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,54,064 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4862 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 8 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,41,478 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7724 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.