ETV Bharat / city

ਪਿਛਲੇ 24 ਘੰਟਿਆਂ 'ਚ 802 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 10 ਮੌਤਾਂ - Completely healed

ਸੂਬੇ ਵਿੱਚ 802 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 56 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 4915 ਤੱਕ ਪਹੁੰਚ ਗਿਆ ਹੈ।

802-new-covid-case-reported-in-punjab-in-last-24-hours
ਪਿਛਲੇ 24 ਘੰਟਿਆਂ 'ਚ 802 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 10 ਮੌਤਾਂ
author img

By

Published : Dec 6, 2020, 8:12 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 802 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 56 ਹਜ਼ਾਰ ਤੋਂ ਪਾਰ ਹੋ ਗਈ ਹੈ।

802-new-covid-case-reported-in-punjab-in-last-24-hours
ਪਿਛਲੇ 24 ਘੰਟਿਆਂ 'ਚ 802 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 10 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,56,226 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4915 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 12 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 1,43,415 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7896 ਐਕਟਿਵ ਮਾਮਲੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.