ETV Bharat / city

ਕੋਵਿਡ-19 : ਵੀਰਵਾਰ ਨੂੰ ਪੰਜਾਬ ਵਿੱਚ 845 ਨਵੇਂ ਮਾਮਲੇ ਅਤੇ 26 ਮੌਤਾਂ ਦਰਜ

ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 845 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,49,278 ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Nov 26, 2020, 10:44 PM IST

ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 845 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 26 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 49 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4710 ਹੋ ਗਿਆ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਪੰਜਾਬ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,49,278 ਹੋ ਗਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4710 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 14 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,49,278 ਮਰੀਜ਼ਾਂ ਵਿੱਚੋਂ 1,37,089 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7479 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.