ETV Bharat / city

ਪਿਛਲੇ 24 ਘੰਟਿਆਂ 'ਚ 852 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 33 ਮੌਤਾਂ - ਕੋਰੋਨਾ ਵਾਇਰਸ

ਸੂਬੇ ਵਿੱਚ 852 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 38 ਮੌਤਾਂ ਦਰਜ਼ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 3679 ਤੱਕ ਪਹੁੰਚ ਗਿਆ ਹੈ।

852 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 852 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 33 ਮੌਤਾਂ
author img

By

Published : Oct 7, 2020, 9:22 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 852 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 33 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ।

852 NEW COVID CASE REPORTED IN PUNJAB IN LAST 24 HOURS
ਪਿਛਲੇ 24 ਘੰਟਿਆਂ 'ਚ 852 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 33 ਮੌਤਾਂ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,20,860 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 3712 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 42 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,20,860 ਮਰੀਜ਼ਾਂ ਵਿੱਚੋਂ 1,05,585 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 11,563 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.