ਚੰਡੀਗੜ੍ਹ: ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ ਅੱਜ ਗੁਰਗੱਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ 8ਵੇਂ ਗੁਰੂ ਸਾਹਿਬਾਨ ਹਨ। ਇਸ ਖ਼ਾਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਟਵੀਟ ਕਰ ਸਾਰੀਆਂ ਨੂੰ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਆਪਣੀ ਜੀਵਨ ਬਿਰਤਾਂਤ ਰਾਹੀਂ ਉਮਰਾਂ ਅਤੇ ਸਰੀਰਕ ਹੱਦਬੰਦੀਆਂ ਦੇ ਭੁਲੇਖੇ ਦੂਰ ਕਰਨ ਵਾਲੇ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ। ਅੱਠਵੇਂ ਸਤਿਗੁਰੂ ਜੀ ਦੇ ਚਰਨਾਂ 'ਚ ਮੇਰਾ ਕੋਟਾਨ-ਕੋਟ ਪ੍ਰਣਾਮ।"
-
ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ ।।
— Sukhbir Singh Badal (@officeofssbadal) October 22, 2019 " class="align-text-top noRightClick twitterSection" data="
ਆਪਣੀ ਜੀਵਨ ਬਿਰਤਾਂਤ ਰਾਹੀਂ ਉਮਰਾਂ ਅਤੇ ਸਰੀਰਕ ਹੱਦਬੰਦੀਆਂ ਦੇ ਭੁਲੇਖੇ ਦੂਰ ਕਰਨ ਵਾਲੇ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ। ਅੱਠਵੇਂ ਸਤਿਗੁਰੂ ਜੀ ਦੇ ਚਰਨਾਂ 'ਚ ਮੇਰਾ ਕੋਟਾਨ-ਕੋਟ ਪ੍ਰਣਾਮ। #SriGuruHarkrishanJi pic.twitter.com/fE2WFsMbRD
">ਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ ।।
— Sukhbir Singh Badal (@officeofssbadal) October 22, 2019
ਆਪਣੀ ਜੀਵਨ ਬਿਰਤਾਂਤ ਰਾਹੀਂ ਉਮਰਾਂ ਅਤੇ ਸਰੀਰਕ ਹੱਦਬੰਦੀਆਂ ਦੇ ਭੁਲੇਖੇ ਦੂਰ ਕਰਨ ਵਾਲੇ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ। ਅੱਠਵੇਂ ਸਤਿਗੁਰੂ ਜੀ ਦੇ ਚਰਨਾਂ 'ਚ ਮੇਰਾ ਕੋਟਾਨ-ਕੋਟ ਪ੍ਰਣਾਮ। #SriGuruHarkrishanJi pic.twitter.com/fE2WFsMbRDਸ੍ਰੀ ਹਰਿ ਕ੍ਰਿਸ਼ਨ ਧਿਆਈਐ, ਜਿਸ ਡਿਠੇ ਸਭਿ ਦੁਖਿ ਜਾਇ ।।
— Sukhbir Singh Badal (@officeofssbadal) October 22, 2019
ਆਪਣੀ ਜੀਵਨ ਬਿਰਤਾਂਤ ਰਾਹੀਂ ਉਮਰਾਂ ਅਤੇ ਸਰੀਰਕ ਹੱਦਬੰਦੀਆਂ ਦੇ ਭੁਲੇਖੇ ਦੂਰ ਕਰਨ ਵਾਲੇ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਲੱਖ ਲੱਖ ਵਧਾਈਆਂ। ਅੱਠਵੇਂ ਸਤਿਗੁਰੂ ਜੀ ਦੇ ਚਰਨਾਂ 'ਚ ਮੇਰਾ ਕੋਟਾਨ-ਕੋਟ ਪ੍ਰਣਾਮ। #SriGuruHarkrishanJi pic.twitter.com/fE2WFsMbRD
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਟਵੀਟ ਕਰ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੇ ਗੁਰਗੱਦੀ ਦਿਹਾੜੇ ਦੀ ਵਧਾਈ ਦਿੱਤੀ ਹੈ। ਮਜੀਠੀਆ ਨੇ ਟਵੀਟ ਕਰ ਕਿਹਾ, "ਬਾਲ ਗੁਰੂ' ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਤਿ ਕੋਮਲ ਹਿਰਦੇ ਦੇ ਮਾਲਕ ਸਨ। ਉਨ੍ਹਾਂ ਦਾ ਮਿਸਾਲੀ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਦਰਿਆਦਿਲੀ ਅਤੇ ਸਿੱਦਕ ਦੇ ਪੁੰਜ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ!" 7ਵੇਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੂੰ ਛੋਟੀ ਉਮਰੇ ਗੁਰੂ ਗੱਦੀ 'ਤੇ ਬਿਠਾਇਆ ਸੀ।
-
"ਬਾਲ ਗੁਰੂ" ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਤਿ ਕੋਮਲ ਹਿਰਦੇ ਦੇ ਮਾਲਕ ਸਨ। ਉਨ੍ਹਾਂ ਦਾ ਮਿਸਾਲੀ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਦਰਿਆਦਿਲੀ ਅਤੇ ਸਿੱਦਕ ਦੇ ਪੁੰਜ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ! #SriGuruHarkrishanJi pic.twitter.com/cSAivy5pGk
— Bikram Majithia (@bsmajithia) October 22, 2019 " class="align-text-top noRightClick twitterSection" data="
">"ਬਾਲ ਗੁਰੂ" ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਤਿ ਕੋਮਲ ਹਿਰਦੇ ਦੇ ਮਾਲਕ ਸਨ। ਉਨ੍ਹਾਂ ਦਾ ਮਿਸਾਲੀ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਦਰਿਆਦਿਲੀ ਅਤੇ ਸਿੱਦਕ ਦੇ ਪੁੰਜ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ! #SriGuruHarkrishanJi pic.twitter.com/cSAivy5pGk
— Bikram Majithia (@bsmajithia) October 22, 2019"ਬਾਲ ਗੁਰੂ" ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਅਤਿ ਕੋਮਲ ਹਿਰਦੇ ਦੇ ਮਾਲਕ ਸਨ। ਉਨ੍ਹਾਂ ਦਾ ਮਿਸਾਲੀ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਦਰਿਆਦਿਲੀ ਅਤੇ ਸਿੱਦਕ ਦੇ ਪੁੰਜ ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ! #SriGuruHarkrishanJi pic.twitter.com/cSAivy5pGk
— Bikram Majithia (@bsmajithia) October 22, 2019