ETV Bharat / city

ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ - ਪੰਜਾਬ ਆਮ ਆਦਮੀ

ਪੰਜਾਬ ਆਮ ਆਦਮੀ ਪਾਰਟੀ ਨੇ ਚੋਣ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ

author img

By

Published : Nov 12, 2021, 2:07 PM IST

Updated : Nov 12, 2021, 2:23 PM IST

ਚੰਡੀਗੜ੍ਹ: 2022 ਦੀਆਂ ਵਿਧਾਨ ਸਭਾਂ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ, ਜਿੱਥੇ ਅਕਾਲੀ ਵੱਲੋਂ ਲੱਗਭਗ 74 ਉਮੀਦਵਾਰ ਐਲਾਨੇ ਹਨ ਉੱਥੇ ਹੀ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ।

ਪੰਜਾਬ ਆਮ ਆਦਮੀ ਪਾਰਟੀ ਨੇ ਚੋਣ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ
ਪੰਜਾਬ ਆਮ ਆਦਮੀ ਪਾਰਟੀ ਨੇ ਚੋਣ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

1.ਗੜਸਸ਼ੰਕਰ ਤੋਂ ਜੈ ਕਿਸ਼ਨ ਰੋੜੀ

2.ਜਗਰਾਓ ਤੋਂ ਸਰਬਜੀਤ ਮਾਣੂਕੇ

3. ਨਿਹਾਲ ਸਿੰਘ ਵਾਲਾ ਤੋਨਮਨਜੀਤ ਬਿਲਾਸਪੁਰ

4.ਕੋਟਕਪੁਰਾ ਤੋਂ ਕੁਲਤਾਰ ਸੰਧਵਾ

5.ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ

6. ਬੁਢਲਾਡਾ ਤੋ ਪਿੰਸੀਪਲ ਬੁੱਧਰਾਮ

7. ਦਿੜਬਾ ਤੋਂ ਹਰਪਾਲ ਚੀਮਾ

8.ਸੁਨਾਮ ਤੋਂ ਅਮਨ ਅਰੋੜਾ

9.ਬਰਨਾਲਾ ਤੋਂ ਮੀਤ ਹੇਅਰ

10. ਮਹਿਲ ਕਲਾਂ ਤੋਂ ਕੁਲਵੰਤ ਪੰਡੋਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

Last Updated : Nov 12, 2021, 2:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.