ETV Bharat / city

ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨਾਲ ਵਰਚੂਅਲ ਮੀਟਿੰਗ ਵਿਚ ਲਿਆ ਹਿੱਸਾ - ਸੂਬਾ ਪੰਜਾਬ ਸਿੱਖਿਆ

ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਪਹਿਲੇ ਸਥਾਨ ਤੇ ਆਉਣ ਉਪਰੰਤ ਅਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਵਰਚੂਅਲ ਮੀਟਿੰਗ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਤੋਂ ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਸਮੇਤ ਜ਼ਿਲ੍ਹੇ ਦੇ 60 ਸਕੂਲਾਂ ਤੋਂ ਯੂਟਿਊਬ ਰਾਹੀਂ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ।

ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ
author img

By

Published : Jun 10, 2021, 7:48 PM IST

ਰੂਪਨਗਰ:ਸਿਖਿਆ ਦੇ ਖੇਤਰ ਵਿਚ ਪਹਿਲੇ ਸਥਾਨ ਤੇ ਆਉਣ ਤੇ ਜ਼ਿਲ੍ਹਾ ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਕੀਤੀ ਵਰਚੂਅਲ ਮੀਟਿੰਗ ਵਿਚ ਸ਼ਿਰਕਤ। ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿਚੋਂ ਪਹਿਲੇ ਸਥਾਨ ਤੇ ਆਉਣ ਉਪਰੰਤ ਅਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਵਰਚੂਅਲ ਮੀਟਿੰਗ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਤੋਂ ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਸਮੇਤ ਜ਼ਿਲ੍ਹੇ ਦੇ 60 ਸਕੂਲਾਂ ਤੋਂ ਯੂਟਿਊਬ ਰਾਹੀਂ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ।

ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੂਪਨਗਰ ਵਿਖੇ ਸਕਤਰੇਤ ਵਿਚ ਹੋਈ ਮੀਟਿੰਗ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਜਦੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਰਜੇਸ਼ ਕੁਮਾਰ ਸੀਨੀਅਰ ਮੀਤ ਪ੍ਰਧਾਨ ਸਮੇਤ ਮਾਪੇ, ਕੌਂਸਲਰ ਅਤੇ ਅਧਿਕਾਰੀ ਹਾਜ਼ਰ ਸਨ। ਇਸ ਸਬੰਧੀ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਰਾਜ ਕੁਮਾਰ ਖੌਸਲਾ ਅਤੇ ਪ੍ਰਾਇਮਰੀ ਜਰਨੈਲ ਸਿੰਘ ਨੇ ਦੱਸਿਆ ਕਿ ਸਿਖਿਆ ਦੇ ਖੇਤਰ ਵਿਚ ਪਹਿਲਾ ਸਥਾਨ ਆਨ ਲਾਈਨ ਸਿਖਿਆ, ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ, ਗੁਣਵੱਤਾ ਭਰਪੂਰ ਸਿਖਿਆ, ਅਧਿਆਪਕਾਂ ਦੀ ਤਬਾਦਲਾ ਨੀਤੀ, ਤਰੱਕੀ, ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ, ਦਫਤਰੀ ਕੰਮਾਂ ਵਿਚ ਤੇਜੀ ਤੇ ਪਾਰਦਰਸ਼ਤਾ, ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾ ਕੇ ਅਤਿ ਆਧੁਨਿਕ ਤਰੀਕੇ ਨਾਲ ਸਿਖਿਆ ਦੇਣਾ ਸ਼ਾਮਲ ਹੈ।

ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ ਦੀ ਵਧੀਕ ਡਿਪਟੀ ਕਮਿਸ਼ਨਰ

ਇਹ ਵੀ ਪੜੋ:ਕੈਪਟਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਪੜ੍ਹਾਉਣ ਦੀਆਂ ਸੰਭਾਵਨਾਵਾਂ ਤੇਜ਼ ਕਰਨ ਦੇ ਆਦੇਸ਼

ਉਨਾਂ ਦੱਸਿਆ ਕਿ ਹੁਣ ਸਰਕਾਰੀ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਰਾਹੀਂ ਸਿਖਿਆ ਦਿੱਤੀ ਜਾਂਦੀ ਹੈ। ਜਿਸ ਵਿਚ ਈਬੀਸੀ ਕਲੱਬ ਬਣਾਉਣਾ, ਐਲਈਡੀ ਤੇ ਪ੍ਰੋਜੈਕਟ ਰਾਹੀਂ ਸਿਖਿਆ ਵਧੀਆ ਲੈਬਜ਼, ਕੰਪਿਊਟਰ ਸਿਖਿਆ ਆਦਿ ਸ਼ਾਮਲ ਹਨ।ਉਨ੍ਹਾ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਸੈਕੰਡਰੀ ਵਰਗ ਦੇ 265 ਵਿਚੋ 220 ਜਦੋਂ ਪ੍ਰਾਇਮਰੀ ਵਰਗ ਦੇ 550 ਵਿਚੋ 467 ਸਕੂਲ ਸਮਾਰਟ ਬਣ ਚੁੱਕੇ ਹਨ। ਇਸ ਮੋਕੇ ਉਪ ਜ਼ਿਲ੍ਹਾ ਸਿਖਿਆ ਅਫਸਰ ਸੁਰਿੰਦਰਪਾਲ ਸਿੰਘ ਅਤੇ ਚਰਨਜੀਤ ਸਿੰਘ ਸੋਢੀ, ਕੌਂਸਲਰ ਜ਼ਸਵਿੰਦਰ ਕੌਰ, ਰੇਖਾ ਰਾਣੀ ਗੁਰਮੀਤ ਸਿੰਘ ਰਿੰਕੂ, ਅਮਰਿੰਦਰ ਸਿੰਘ ਰੀਹਲ, ਪਰਮਿੰਦਰ ਸਿੰਘ ਪਿੰਕਾ, ਭਰਤਵਾਲੀਆ, ਸ਼ੁਸੀਲ ਕੁਮਾਰ, ਐਸਐਮਸੀ ਦੀ ਚੇਅਰਪਰਸਨ ਸਿਮਰਨਜੀਤ ਕੌਰ, ਜਬਤਿੰਦਰ ਕੌਰ, ਚਰਨਜੀਤ ਸਿੰਘ ਚੰਨੀ, ਕੌਂਸਲਰ ਜ਼ਸਵਿੰਦਰ ਕੌਰ ਸੈਣੀ, ਨੀਰੂ ਗੁਪਤਾ, ਅਮਰਜੀਤ ਸਿੰਘ, ਜੋਗੇਸ਼ ਕੁਮਾਰ, ਬਲਵਿੰਦਰ ਕੌਰ, ਅਜੀਤਪਾਲ ਸਿੰਘ, ਰਵਿੰਦਰ ਬਾਂਸਲ, ਸੁਖਜਿੰਦਰ ਸਿੰਘ, ਮੀਨੂੰ ਸ਼ਰਮਾ ਆਦਿ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.