ETV Bharat / city

ਸਿੱਧੂ ਮੂਸੇਵਾਲੇ ਦਾ ਦਿਨ ਦਿਹਾੜੇ ਕਤਲ, ਕਾਂਗਰਸ ਨੇ ਸੀਐਮ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ

ਸਿੱਧੂ ਮੂਸੇਵਾਲੇ (Sidhu Musewala) ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਹੋਣ ’ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਤੇ ਕਾਂਗਰਸ ਵੱਲੋਂ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਜਾ ਰਿਹਾ ਹੈ। ਵਿਰੋਧੀ ਪਾਰਟੀਆਂ ਨੇ ਮੌਤ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਦੱਸਿਆ ਹੈ।

ਕਾਂਗਰਸ ਨੇ ਸੀਐਮ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ

author img

By

Published : May 30, 2022, 6:51 AM IST

Updated : May 30, 2022, 9:50 AM IST

ਚੰਡੀਗੜ੍ਹ: ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ( Sidhu Musewala) ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਹੁਣ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ ਵਿਰੋਧੀ ਪਾਰਟੀਆਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕੀਤੇ ਹਨ ਅਤੇ ਸਿੱਧੂ ਮੂਸੇਵਾਲੇ ਦੀ ਮੌਤ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਹੀ ਮੂਸੇਵਾਲੇ ਦੀ ਸੁਰੱਖਿਆ ਵਾਪਸ ਲਈ ਗਈ ਸੀ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।

ਇਹ ਵੀ ਪੜੋ: ਮੂਸੇਵਾਲਾ ਨੂੰ ਕੌਣ ਨੀ ਜਾਣਦਾ ! ਕਿੰਨ੍ਹਾਂ ਵਿਵਾਦਾਂ ’ਚ ਰਿਹਾ ਸਿੱਧੂ ?

ਰਾਜਾ ਵੜਿੰਗ ਨੇ ਕੀਤੀ ਪ੍ਰੈਸ ਕਾਨਫਰੰਸ: ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਤਲ ਦੀ ਸੀਬੀਆਈ, ਐਨਆਈਏ ਜਾਂ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਇਸ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗੀ। ਪਾਰਟੀ ਨੇ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮੰਗ ਵੀ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਹ ਜਾਂਚ ਦਾ ਹਿੱਸਾ ਹੈ ਕਿ ਕਿਸ ਦੇ ਇਸ਼ਾਰੇ 'ਤੇ ਅਤੇ ਕਿਹੜੇ ਤੱਥਾਂ ਦੇ ਆਧਾਰ 'ਤੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਗਈ।

  • I'm shocked beyond belief and expression. We have lost a promising star in the @INCIndia , Sidhu Mooseewla. He was showered with bullets in Mansa just 2 days after @BhagwantMann govt withdrew his security. @AAPPunjab govt has lost moral authority. It must be DISMISSED.

    — Amarinder Singh Raja Warring (@RajaBrar_INC) May 29, 2022 " class="align-text-top noRightClick twitterSection" data=" ">

ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਲਿਖਿਆ ਕਿ ‘ਮੈਂ ਵਿਸ਼ਵਾਸ ਅਤੇ ਪ੍ਰਗਟਾਵੇ ਤੋਂ ਪਰੇ ਹੈਰਾਨ ਹਾਂ। ਕਾਂਗਰਸ ਨੇ ਇੱਕ ਸ਼ਾਨਦਾਰ ਸਿਤਾਰਾ ਗੁਆ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਸਿਰਫ਼ 2 ਦਿਨਾਂ ਬਾਅਦ ਮਾਨਸਾ ਵਿੱਚ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਪੰਜਾਬ ਸਰਕਾਰ ਨੈਤਿਕ ਅਧਿਕਾਰ ਗੁਆ ਚੁੱਕੀ ਹੈ। ਇਸ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਦੇ ਉਪ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਗੋਲੀਆਂ ਮਾਰ ਕੇ ਇਸ ਤਰ੍ਹਾਂ ਕਤਲ ਕਰ ਦੇਣਾ ਪੰਜਾਬ ਦੀ ਸੁਰੱਖਿਆ ਤੇ ਵੱਡਾ ਸਵਾਲ ਖੜ੍ਹਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਈ ਧਾਰਮਿਕ ਰਾਜਨੀਤਕ ਅਤੇ ਕਲਾਕਾਰਾਂ ਤੋਂ ਸੁਰੱਖਿਆ ਵਾਪਸ ਲਈ ਸੀ ਜੋ ਗ਼ਲਤ ਫ਼ੈਸਲਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫ਼ੈਸਲੇ ਲੋਕ ਹਿੱਤ ਨਹੀਂ ਸਗੋਂ ਲੋਕ ਵਿਰੋਧੀ ਨੇ ਲੋਕਾਂ ਦਾ ਇਸ ਨਾਲ ਨੁਕਸਾਨ ਹੋ ਰਿਹਾ ਹੈ।

ਇਹ ਵੀ ਪੜੋ: ਨਹੀਂ ਰਿਹਾ ਸਿੱਧੂ ਮੂਸੇਵਾਲਾ, ਬਿਸ਼ਨੋਈ ਗੈਂਗ ਨੇ ਕੀਤਾ ਕਤਲ- ਡੀਜੀਪੀ ਬੋਲੇ ਜਾਂਚ ਜਾਰੀ

ਅੰਮ੍ਰਿਤਸਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮੌਤ ਦੀ ਜਿੰਮੇਵਾਰ ਭਗਵੰਤ ਮਾਨ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੀ ਸਿੱਧੂ ਮੂਸੇਵਾਲਾ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸੀ ਲਈ ਸੀ। ਸੁਰੱਖਿਆ ਵਾਪਿਸ ਲੈਣ ਦੀ ਲਿਸਟ ਵੀ ਜਾਰੀ ਕੀਤੀ ਗਈ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ ਹੈ। ਡਾ. ਰਾਜਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਅੱਗੇ ਹੀ ਕਾਨੂੰਨ ਦਾ ਜਨਾਜ਼ਾ ਨਿਕਲਿਆ ਹੋਇਆ ਹੈ। ਡਾ. ਵੇਰਕਾ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਸੁਰਖਿਆ ਲਈ ਜਾ ਰਹੀ ਵਾਪਿਸ, ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦਾ ਪਰਚਾ ਆਪ ਸਰਕਾਰ ‘ਤੇ ਦਰਜ ਕੀਤਾ ਜਾਵੇ।

ਰਾਹੁਲ ਗਾਂਧੀ ਦਾ ਟਵੀਟ
ਰਾਹੁਲ ਗਾਂਧੀ ਦਾ ਟਵੀਟ
  • ਹਰ ਫ਼ੈਸਲੇ ਦੀ ਸ਼ੋਸ਼ੇਬਾਜ਼ੀ ਕਰਨ ਦੀ ਗਲਤੀ ਦਾ ਅੰਜਾਮ ਨੌਜਵਾਨ ਸਿੱਧੂ ਮੂਸੇਵਾਲਾ ਨੂੰ ਭੁਗਤਨਾ ਪਿਆ।ਪਹਿਲਾ security ਵਾਪਿਸ ਲੈਕੇ ਤੇ ਉਸਤੋ ਬਾਅਦ ਉਸਨੂੰ ਮੀਡੀਆ ਚ ਜਨਤਕ ਕਰਨਾ ਸਰਕਾਰ ਦੀ ਦੂਜੀ ਗਲਤੀ ਸੀ।ਪੰਜਾਬ ਦੀ ਸ਼ਾਂਤੀ ਨਾਲ ਸਰਕਾਰ ਖਿਲਵਾੜ ਕਰਨਾ ਬੰਦ ਕਰੇ।ਮੈਂ ਵਾਹਿਗੁਰੂ ਅੱਗੇ ਸਿੱਧੂ ਦੀ ਰੂਹ ਦੀ ਸ਼ਾਂਤੀ ਦੀ ਅਰਦਾਸ ਕਰਦਾ ਹਾਂ।

    — Sukhjinder Singh Randhawa (@Sukhjinder_INC) May 29, 2022 " class="align-text-top noRightClick twitterSection" data=" ">
  • सिद्धू मूसेवाला जी एक प्रतिभावान कलाकार थे, जिन्होंने पूरी दुनिया में देश और पंजाब का नाम रोशन किया।

    आम आदमी पार्टी की सरकार ने पंजाब की कानून व्यवस्था को जंगलराज में बदल दिया है और सुरक्षा व्यवस्था को राजनीतिक पसंद-नापसंद के हवाले कर दिया है।...1/2

    — Priyanka Gandhi Vadra (@priyankagandhi) May 29, 2022 " class="align-text-top noRightClick twitterSection" data=" ">
  • Murder of a promising youngster Sidhu Moosewala exposes law & order situation of Punjab. CM @BhagwantMann should immediately resign as he holds charge of home department and a explanation is needed on what basis his security was withdrawn yesterday just one day before attack.

    — Partap Singh Bajwa (@Partap_Sbajwa) May 29, 2022 " class="align-text-top noRightClick twitterSection" data=" ">
  • ਪੰਜਾਬ ਦੇ ਕਾਂਗਰਸੀ ਲੀਡਰ ਅਤੇ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੀ ਮੌਤ ਦੀ ਖਬਰ ਬਹੁਤ ਦੁੱਖਦਾਈ ਹੈ। ਮੈ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। @BhagwantMann ਇਸ ਦੀ ਜ਼ਿੰਮੇਵਾਰ ਆਪ ਦੀ ਸਰਕਾਰ ਹੈ। ਆਪ ਦੁਆਰਾ ਸੁਰੱਖਿਆ ਸਬੰਧੀ ਲਏ ਫੈਸਲੇ ਦੀ ਅੱਜ ਕਾਂਗਰਸ ਪਾਰਟੀ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ। @INC

    — Gurjeet Singh Aujla (@GurjeetSAujla) May 29, 2022 " class="align-text-top noRightClick twitterSection" data=" ">
  • मानसा से कांग्रेस पार्टी के उम्मीदवार,लोकप्रिय पंजाबी सिंगर सिद्धू मूसेवाला की दिनदहाड़े निर्मम हत्या दुःखद और निंदनीय हैं।ईश्वर उनकी आत्मा को शांति और परिजनों एवं प्रशंसको को यह आघात सहन करने का सम्बल प्रदान करे।#RipSiddhuMusewala pic.twitter.com/e5fJpSXssI

    — Harish Chaudhary (@Barmer_Harish) May 29, 2022 " class="align-text-top noRightClick twitterSection" data=" ">

Last Updated : May 30, 2022, 9:50 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.