ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਵੱਲੋਂ ਅੱਜ ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਸਿੰਘ ਨੂੰ ਮੋਹਾਲੀ ਐੱਸਐੱਸਪੀ ਆਫ਼ਿਸ ਪਹੁੰਚ ਕੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਇਸ ਦੌਰਾਨ ਯੂਥ ਲੀਡਰ ਮੋਹਾਲੀ ਦੇ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਭਾਰੀ ਪੰਜਾਬ ਹਰੀਸ਼ ਰਾਵਤ ਨੇ ਪੰਜ ਪਿਆਰੇ ਗੁਰੂ ਸਾਹਿਬਾਨਾਂ ਦੀ ਤੇ ਕੋਝਾ ਮਜ਼ਾਕ ਕੀਤਾ ਹੈ ਤੇ ਮੁਆਫ਼ੀ ਮੰਗ ਲੈਣਾ ਤਕ ਇਹ ਗੱਲ ਸੀਮਿਤ ਨਹੀਂ ਹੈ ਇਸ ਕਰਕੇ ਉਸਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ
ਯੂਥ ਆਗੂ ਪ੍ਰਿੰਸ ਦੀ ਅਗਵਾਈ ਵਿੱਚ ਦਿੱਤੀ ਸ਼ਿਕਾਇਤ
ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਵੱਲੋਂ ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਸਿੰਘ ਨੂੰ ਮੋਹਾਲੀ ਐੱਸਐੱਸਪੀ ਆਫ਼ਿਸ ਪਹੁੰਚ ਕੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਭਾਰੀ ਹਰੀਸ਼ ਰਾਵਤ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਇਸ ਦੌਰਾਨ ਯੂਥ ਲੀਡਰ ਮੋਹਾਲੀ ਦੇ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਭਾਰੀ ਪੰਜਾਬ ਹਰੀਸ਼ ਰਾਵਤ ਨੇ ਪੰਜ ਪਿਆਰੇ ਗੁਰੂ ਸਾਹਿਬਾਨਾਂ ਦੀ ਤੇ ਕੋਝਾ ਮਜ਼ਾਕ ਕੀਤਾ ਹੈ ਤੇ ਮੁਆਫ਼ੀ ਮੰਗ ਲੈਣਾ ਤਕ ਇਹ ਗੱਲ ਸੀਮਿਤ ਨਹੀਂ ਹੈ ਇਸ ਕਰਕੇ ਉਸਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ
ਮਾਫੀ ਦੀ ਗੱਲ ਨਹੀਂ, ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ
ਇਸ ਦੌਰਾਨ ਐਸਐਸਪੀ ਮੁਹਾਲੀ ਨੂੰ ਸ਼ਿਕਾਇਤ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਯੂਥ ਵਿੰਗ ਦੇ ਆਗੂ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਭਾਰੀ ਨੇ ਗੁਰੂ ਸਾਹਿਬਾਨਾਂ ਬਾਰੇ ਜੋ ਕਿਹਾ ਉਹ ਗ਼ਲਤ ਹੈ ਇਸ ਲਈ ਉਸਦੇ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਕਿਹਾ ਕਿ ਬੇਸ਼ੱਕ ਹਰੀਸ਼ ਰਾਵਤ ਨੇ ਮੁਆਫ਼ੀ ਮੰਗ ਲਈ ਹੈ ਪਰ ਇਹ ਗੱਲ ਨਹੀਂ ਕਿ ਪਹਿਲਾਂ ਮਜ਼ਾਕ ਕਰੋ ਫਿਰ ਉਸ ਤੋਂ ਬਾਅਦ ਠੇਸ ਪਹੁੰਚਾਊ ਤੇ ਬਾਅਦ ਚ ਮੁਆਫ਼ੀ ਮੰਗ ਲਓ ਪ੍ਰਿੰਸ ਨੇ ਕਿਹਾ ਕਿ ਕਾਂਗਰਸ ਦੀ ਸ਼ੁਰੂ ਤੋਂ ਫਿਤਰਤ ਰਹੀ ਹੈ ਜੋ ਕਿਸੇ ਨਾ ਕਿਸੇ ਤਰੀਕੇ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਇਸੇ ਗੱਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਮੁੱਖ ਸੁਖਬੀਰ ਸਿੰਘ ਬਾਦਲ ਵੱਲੋਂ ਕਿਹਾ ਗਿਆ ਸੀ ਤੇ ਸਾਰੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਐਸਐਸਪੀ ਨੂੰ ਸ਼ਿਕਾਇਤ ਪੱਤਰ ਸੌਂਪੇ ਜਾ ਰਹੇ ਹਨ
ਕਾਰਵਾਈ ਨਾ ਹੋਈ ਤਾਂ ਮੁਜਾਹਰਾ ਹੋਵੇਗਾ
ਇਸ ਦੌਰਾਨ ਉਨ੍ਹਾਂ ਦੇ ਨਾਲ ਮੌਕੇ ਤੇ ਪਹੁੰਚੇ ਇੱਕ ਹੋਰ ਯੂਥ ਅਕਾਲੀ ਆਗੂ ਨੇ ਕਿਹਾ ਕਿ ਜੇ ਹਰੀਸ਼ ਰਾਵਤ ਦੇ ਖਿਲਾਫ ਬਣਦੀ ਕਾਰਵਾਈ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਯੂਥ ਅਕਾਲੀ ਦਲ ਇਸੀ ਤਰ੍ਹਾਂ ਆਪਣਾ ਪ੍ਰਦਰਸ਼ਨ ਰੋਸ ਜ਼ਾਹਿਰ ਕਰਦਾ ਰਹੇਗਾ ਤੇ ਪਿਛਲੇ ਦਿਨੀਂ ਹਰੀਸ਼ ਰਾਓ ਦਾ ਪੁਤਲਾ ਵੀ ਸਾੜਿਆ ਗਿਆ ਸੀ
ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਦਿੱਤਾ ਮੰਗ ਪੱਤਰ
ਪੰਜਾਬ ਪ੍ਰਭਾਰੀ ਕਾਂਗਰਸ ਹਰੀਸ਼ ਰਾਵਤ ਬੇਸ਼ੱਕ ਉਨ੍ਹਾਂ ਨੇ ਪੰਜ ਪਿਆਰਿਆਂ ਗੁਰੂ ਪੰਜ ਪਿਆਰਿਆਂ ਦੇ ਉੱਤੇ ਕੀਤੀ ਟਿੱਪਣੀ ਤੇ ਮੁਆਫ਼ੀ ਮੰਗ ਲਈ ਹੈ ਪਰ ਇਹ ਮਾਮਲਾ ਹੁਣ ਰਾਜਨੀਤਕ ਮਸਲਾ ਬਣ ਚੁੱਕਿਆ ਹੈ ਤੇ ਤੂਲ ਫੜਦਾ ਹੀ ਜਾ ਰਿਹਾ ਇਹੀ ਕਾਰਨ ਹੈ ਕਿ ਅਕਾਲੀ ਦਲ ਬਾਦਲ ਪਾਰਟੀ ਇਸ ਮਾਮਲੇ ਨੂੰ ਧਾਰਮਿਕ ਤੋਂ ਜੋੜਦੇ ਹੋਏ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਮੋਹਾਲੀ ਦੇ ਤੇ ਹੋਰ ਜ਼ਿਲ੍ਹਿਆਂ ਦੇ ਐੱਸਐੱਸਪੀ ਨੂੰ ਸ਼ਿਕਾਇਤੀ ਪੱਤਰ ਸੌਂਪੇ ਜਾ ਰਹੇ ਹਨ ਤਾਂ ਕਿ ਹਰੀਸ਼ ਰਾਵਤ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਹੋ ਸਕੇ।
ਇਹ ਵੀ ਪੜ੍ਹੋ: ਮਲੂਕਾ ਦੇ ਬੇਟੇ ਨੂੰ ਜਨਰਲ ਸਕੱਤਰ ਥਾਪਿਆ, ਹੁਣ ਖੁਦ ਲੜਨਗੇ ਚੋਣ