ETV Bharat / city

ਨਵਜੋਤ ਸਿੱਧੂ ਮਗਰੋਂ ਹੁਣ ਰਵਨੀਤ ਬਿੱਟੂ ਨੇ ਵੀ ਐਸਆਈਟੀ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ - ਗੋਲੀ ਕਾਂਡ ਮਾਮਲੇ ਦੀ ਰਿਪੋਰਟ ਜਨਤਕ ਕਰਨ ਦੀ ਮੰਗ

ਨਵਜੋਤ ਸਿੰਘ ਸਿੱਧੂ ਦੀ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਮੰਗ ਕੀਤੀ ਹੈ। ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਰਿਪੋਰਟ ਰਵਨੀਤ ਸਿੰਘ ਬਿੱਟੂ ਨੇ ਕੁੰਵਰ ਵਿਜੇ ਪ੍ਰਤਾਪ ਅਤੇ ਹਰਪ੍ਰੀਤ ਸਿੰਘ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ।

ਫ਼ੋਟੋ
ਫ਼ੋਟੋ
author img

By

Published : Apr 15, 2021, 10:52 AM IST

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਮੰਗ ਕੀਤੀ ਹੈ। ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਰਿਪੋਰਟ ਰਵਨੀਤ ਸਿੰਘ ਬਿੱਟੂ ਨੇ ਕੁੰਵਰ ਵਿਜੇ ਪ੍ਰਤਾਪ ਅਤੇ ਹਰਪ੍ਰੀਤ ਸਿੰਘ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ।

ਰਵਨੀਤ ਸਿੰਘ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਜੇਕਰ ਅਜੇ ਵੀ ਬੇਅਦਬੀ ਮਾਮਲੇ ਵਿੱਚ ਇਨਸਾਫ ਨਹੀਂ ਮਿਲਦਾ ਤਾਂ 6 ਮਹੀਨੇ ਬਾਅਦ ਅਸੀਂ ਪਿੰਡਾਂ ਵਿੱਚ ਨਹੀਂ ਜਾ ਸਕਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਡੀਜੀਪੀ ਰੈਂਕ ਦੇ ਇੱਕ ਅਧਿਕਾਰੀ ਨੇ ਸਰਕਾਰ ਬਣਦੇ ਹੀ ਕਿਹਾ ਸੀ ਕਿ ਇਸ ਉੱਤੇ ਕੁਝ ਨਹੀਂ ਹੋਵੇਗਾ।

ਵਿਸਾਖੀ ਅਤੇ ਖਾਲਸਾ ਸਾਜਣਾ ਦਿਵਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲੇ ਦੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਤੇ ਬੇਕਸੂਰ ਸੰਗਤ ਉੱਤੇ ਗੋਲੀਆਂ ਚਲਾਉਣ ਦੀ ਸਾਜਿਸ਼ ਬੇਨਕਾਬ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਐਸਆਈਟੀ ਜਾਂਚ ਨੂੰ ਜਨਤਕ ਕਰਨ ਦੀ ਮੰਗ ਕਰਦਿਆਂ ਨਵਜੋਤ ਸਿੱਧੂ ਨੇ ਕੇਸਾਂ ਵਿੱਚ ਤੱਥਾਂ ਦੀ ਪੇਸ਼ਕਾਰੀ ਕਥਿਤ ਤੌਰ ’ਤੇ ਕਮਜ਼ੋਰ ਹੋਣ ਲਈ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ’ਚ ਪੇਸ਼ ਕਰਨ ਦੀ ਤਰਜ਼ ’ਤੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.