ETV Bharat / city

ਆਜ਼ਾਦ ਉਮੀਦਵਾਰ ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ

ਹਲਕਾ ਸਮਰਾਲਾ ਤੋਂ ਵਿਧਾਇਕ ਅਤੇ ਆਜ਼ਾਦ ਚੋਣ ਲੜ ਰਹੇ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ ਹੋਇਆ ਹੈ। ਵਿਧਾਇਕ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੇ ਸਿਰ ਦਾ ਅਪਰੇਸ਼ਨ ਕੀਤਾ ਗਿਆ ਹੈ।

ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ
ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ
author img

By

Published : Mar 3, 2022, 3:11 PM IST

ਚੰਡੀਗੜ੍ਹ: ਹਲਕਾ ਸਮਰਾਲਾ ਤੋਂ ਵਿਧਾਇਕ ਅਤੇ ਕਾਂਗਰਸ ਤੋਂ ਵੱਖ ਹੋ ਕੇ ਆਜ਼ਾਦ ਚੋਣ ਲੜ ਰਹੇ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ ਹੋਇਆ ਹੈ। ਜਾਣਕਾਰੀ ਅਨੁਸਾਰ ਅੱਧੀ ਰਾਤ ਤੋਂ ਬਾਅਦ ਉਨ੍ਹਾਂ ਸਮਰਾਲਾ ਵਿਖੇ ਆਪਣੇ ਘਰ ਵਿੱਚ ਅਟੈਕ ਹੋਇਆ ਹੈ। ਵਿਧਾਇਕ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਇਹ ਵੀ ਮਿਲੀ ਹੈ ਕਿ ਹਾਲਤ ਨਾਜ਼ੁਕ ਹੋਣ ਦੇ ਚੱਲਦੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਸਿਰ ਦਾ ਅਪਰੇਸ਼ਨ ਕੀਤਾ ਗਿਆ ਹੈ। ਹਸਪਤਾਲ ਵਿੱਚ ਅਮਰੀਕ ਢਿੱਲੋਂ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਹਨ ਜੋ ਉਨ੍ਹਾਂ ਜਲਦ ਠੀਕ ਹੋਣ ਦੀ ਵਾਹਿਗੁਰੂ ਅੱਗੇ ਅਰਦਾਸ ਕਰ ਰਹੇ ਹਨ।

ਜਿਸ ਸਮੇਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ ਹੋਇਆ ਉਸ ਸਮੇਂ ਘਰ ਵਿੱਚ ਉਨ੍ਹਾਂ ਦੇ ਪਤਨੀ ਮੌਜੂਦ ਸਨ ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ।

ਇਹ ਵੀ ਪੜ੍ਹੋ: ਸੀਐੱਮ ਚੰਨੀ ਦੇ ਭਾਣਜੇ ਹਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਕਰਵਾਇਆ ਭਰਤੀ

For All Latest Updates

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.