ETV Bharat / city

ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ UPSC ਦੀ ਮੀਟਿੰਗ ਮੁਲਤਵੀ

ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ (Appointment of Regular DGP of Punjab) ਲਈ ਯੂ.ਪੀ.ਐਸ.ਸੀ ਦੀ ਮੀਟਿੰਗ ਮੁਲਤਵੀ (UPSC meeting adjourned) ਕਰ ਦਿੱਤੀ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਯੂ.ਪੀ.ਐਸ.ਸੀ. ਕੋਲ ਪਹੁੰਚ ਕਰਕੇ 30 ਸਤੰਬਰ ਦੀ ਕੱਟ ਆਫ ਤਰੀਕ ਤੈਅ ਕਰਨ ਦੀ ਬੇਨਤੀ ਕੀਤੀ ਹੈ।

ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ UPSC ਦੀ ਮੀਟਿੰਗ ਮੁਲਤਵੀ
ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ UPSC ਦੀ ਮੀਟਿੰਗ ਮੁਲਤਵੀ
author img

By

Published : Dec 22, 2021, 7:04 AM IST

ਚੰਡੀਗੜ੍ਹ: ਪੰਜਾਬ ਦੇ ਰੈਗੂਲਰ ਡੀਜੀਪੀ ਦੀ ਨਿਯੁਕਤੀ (Appointment of Regular DGP of Punjab) ਲਈ ਅਧਿਕਾਰੀਆਂ ਦੇ ਤਿੰਨ ਮੈਂਬਰੀ ਪੈਨਲ ਦੀ ਚੋਣ ਕਰਨ ਲਈ UPSC ਦੀ ਮੀਟਿੰਗ (UPSC meeting) ਮੁਲਤਵੀ ਕਰ ਦਿੱਤੀ ਹੈ। ਅਗਲੀ ਮੀਟਿੰਗ ਦੀ ਤਰੀਕ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਇਹ ਮੀਟਿੰਗ ਬੀਤੇ ਦਿਨ ਜਾਨੀ 21 ਦਸੰਬਰ ਦਿਨ ਮੰਗਵਾਰ ਨੂੰ ਹੋਣੀ ਸੀ।

ਇਹ ਵੀ ਪੜੋ: ਲਿੰਚਿੰਗ ਨੂੰ ਲੈ ਕੇ ਘਿਰੇ ਰਾਹੁਲ, ਅਕਾਲੀ ਭਾਜਪਾ ਨੇ ਚੇਤੇ ਕਰਵਾਇਆ 1984

ਮਹੱਤਵਪੂਰਨ ਗੱਲ ਇਹ ਹੈ ਕਿ ਯੂਪੀਐਸਸੀ ਨੇ ਤਿੰਨ ਮੈਂਬਰੀ ਪੈਨਲ ਦੀ ਚੋਣ (Selection of three member panel) ਲਈ 5 ਅਕਤੂਬਰ ਦੀ ਕੱਟ-ਆਫ ਤਰੀਕ ਤੈਅ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਭੇਜੀ ਗਈ 10 ਅਧਿਕਾਰੀਆਂ ਦੀ ਸੂਚੀ ਵਿੱਚੋਂ ਤਿੰਨ ਅਧਿਕਾਰੀਆਂ ਦੇ ਨਾਂ ਹਟਾ ਦਿੱਤੇ ਗਏ ਹਨ, ਜਿਨ੍ਹਾਂ ਵਿੱਚ ਮੌਜੂਦਾ ਕਾਰਜਕਾਰੀ ਡੀ.ਜੀ.ਪੀ. ਚਟੋਪਾਧਿਆਏ ਅਤੇ ਰੋਹਿਤ ਚੌਧਰੀ ਵੀ ਮੌਜੂਦ ਸਨ।

ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ, ਬਿਕਰਮ ਮਜੀਠੀਆ ਖ਼ਿਲਾਫ਼ ਮਾਮਲਾ ਦਰਜ, ਰਾਹੁਲ ਨੂੰ ਅਕਾਲੀ ਭਾਜਪਾ ਨੇ ਚੇਤੇ ਕਰਵਾਇਆ 1984, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਜਾਣਕਾਰੀ ਅਨੁਸਾਰ ਯੂ.ਪੀ.ਐਸ.ਸੀ ਦੀ ਮੀਟਿੰਗ (UPSC meeting) ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਯੂ.ਪੀ.ਐਸ.ਸੀ. ਕੋਲ ਪਹੁੰਚ ਕਰਕੇ 30 ਸਤੰਬਰ ਦੀ ਕੱਟ ਆਫ ਤਰੀਕ ਤੈਅ ਕਰਨ ਦੀ ਬੇਨਤੀ ਕੀਤੀ ਹੈ। ਪੰਜਾਬ ਸਰਕਾਰ ਨੇ ਪਹਿਲੀ ਵਾਰ 30 ਸਤੰਬਰ ਨੂੰ ਆਪਣੀ ਸੂਚੀ ਜਾਰੀ ਕੀਤੀ ਸੀ। ਸੂਚੀ ਮੁਤਾਬਕ ਚਟੋਪਾਧਿਆਏ ਅਤੇ ਰੋਹਿਤ ਚੌਧਰੀ ਦੋਵੇਂ ਕੁਆਲੀਫਾਈ ਕਰ ਚੁੱਕੇ ਹਨ।

ਇਹ ਵੀ ਪੜੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਪਤਨੀ ਸਮੇਤ ਪੁੱਜੇ ਡੇਰਾ ਬਿਆਸ

ETV Bharat Logo

Copyright © 2024 Ushodaya Enterprises Pvt. Ltd., All Rights Reserved.