- ਮਰਹੂਮ ਲੀਡਰ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚੇ ਕੇਜਰੀਵਾਲ
- ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਮੌਜੂਦ
- ਸੇਖਵਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
LIVE UPDATES : ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ - ਪੰਜਾਬ
16:12 October 12
ਮਰਹੂਮ ਲੀਡਰ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚੇ ਕੇਜਰੀਵਾਲ
15:34 October 12
ਕੇਜਰੀਵਾਲ ਦੇ ਪੰਜਾਬ ਦੌਰੇ 'ਤੇ ਪ੍ਰੋਫੈਸਰ ਬਲਜਿੰਦਰ ਕੌਰ ਦਾ ਬਿਆਨ
- ਕੇਜਰੀਵਾਲ ਦੇ ਪੰਜਾਬ ਦੌਰੇ 'ਤੇ ਪ੍ਰੋਫੈਸਰ ਬਲਜਿੰਦਰ ਕੌਰ ਦਾ ਬਿਆਨ
- ਦੋ ਦਿਨਾਂ ਦੌਰਾ ਦੌਰਾਨ ਅਰਵਿੰਦ ਕੇਜਰੀਵਾਲ ਕੋਈ ਵੱਡਾ ਐਲਾਨ ਵੀ ਕਰ ਕਰ ਸਕਦੇ ਹਨ
- ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚ ਕੀਤੇ ਕੰਮ ਬੋਲਦੇ ਹਨ
15:01 October 12
ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ
- ਪੰਜਾਬ ਦੌਰੇ 'ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ
- ਕੇਜਰੀਵਾਲ ਦਾ 2 ਦਿਨਾਂ ਦਾ ਪੰਜਾਬ ਦੌਰਾ
- ਪੰਜਾਬ ਵਿੱਚ ਸੀਐਮ ਫੇਸ ਨੂੰ ਲੈ ਕੇ ਹੋ ਸਕਦੀ ਹੈ ਚਰਚਾ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਵਿੱਚ ਸਿਆਸਤ ਭਖੀ ਹੋਈ ਹੈ ਅਜਿਹੇ ਵਿਚ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕੀ ਹੋਈ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਦੀ ਕਮਾਨ ਆਪਣੇ ਹੱਥ ਵਿੱਚ ਲਈ ਹੋਈ ਹੈ। ਮੁੱਖ ਮੰਤਰੀ ਕੇਜਰੀਵਾਲ ਅੱਜ ਫੇਰ ਪੰਜਾਬ ਦੌਰੇ 'ਤੇ ਆ ਰਹੇ ਹਨ। ਪਿਛਲੇ ਕਰੀਬ 3 ਮਹੀਨਿਆਂ ਤੋਂ ਕੇਜਰੀਵਾਲ ਦਾ ਇਹ ਪੰਜਾਬ ਦਾ 5ਵਾਂ ਦੌਰਾ ਹੈ। ਅਰਵਿੰਦ ਕੇਜਰੀਵਾਲ ਅਗਲੇ ਦੋ ਦਿਨ ਪੰਜਾਬ ਦੇ ਵਿੱਚ ਰਹਿਣ ਵਾਲੇ ਹਨ ਇਸ ਦੌਰਾਨ ਜਲੰਧਰ ਤੇ ਦੇਵੀ ਤਲਾਬ ਮੰਦਰ ਵਿੱਚ ਮੱਥਾ ਵੀ ਟੇਕਣਗੇ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਹਾਲ ਹੀ ਦੇ ਵਿੱਚ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਸੇਵਾ ਸਿੰਘ ਸੇਖਵਾਂ ਦੇ ਘਰ ਵੀ ਜਾ ਸਕਦੇ ਹਨ। ਬੀਤੇ ਸੱਤ ਅਕਤੂਬਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਦਿੱਲੀ ਪੰਜਾਬ ਆਏ ਹੋਏ ਹਨ ਅਤੇ ਇਨ੍ਹਾਂ ਦੋ ਦਿਨਾਂ ਦੌਰਾ ਦੌਰਾਨ ਅਰਵਿੰਦ ਕੇਜਰੀਵਾਲ ਕੋਈ ਵੱਡਾ ਐਲਾਨ ਵੀ ਕਰ ਕਰ ਸਕਦੇ ਹਨ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਕਹਿ ਰਹੇ ਕਿ ਅਰਵਿੰਦ ਕੇਜਰੀਵਾਲ ਗਾਰੰਟੀ ਦੇ ਨਾਂ 'ਤੇ ਡਰਾਮੇ ਕਰ ਰਿਹਾ ਉਸ 'ਤੇ ਪਲਟਵਾਰ ਦੇਂਦੇ ਹੋਏ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚ ਕੀਤੇ ਕੰਮ ਬੋਲਦੇ ਹਨ ਅਤੇ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਤੇ ਕਾਂਗਰਸ ਦੇ ਦੀਆਂ ਗੱਲਾਂ ਵਿੱਚ ਆਉਣ ਵਾਲੇ ਨਹੀਂ।