ETV Bharat / city

Assembly Election 2022: ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਪ੍ਰਤੀਕਰਮ

ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਜਿਸ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਪ੍ਰਤੀਕਰਨ ਆਉਣੇ ਸ਼ੁਰੂ ਹੋ ਗਏ ਹਨ।

Assembly elections 2022
Assembly elections 2022
author img

By

Published : Jan 8, 2022, 8:17 PM IST

ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦੀ ਸ਼ੁਰੂਆਤ 10 ਫਰਵਰੀ ਨੂੰ ਉੱਤਰ ਪ੍ਰਦੇਸ਼ ਤੋਂ ਹੋਵੇਗੀ। ਜਿਸ ਤੋਂ ਬਾਅਦ ਸਿਆਸੀ ਪਾਰਟੀਆਂ ਦੇ ਪ੍ਰਤੀਕਰਨ ਆਉਣੇ ਸ਼ੁਰੂ ਹੋ ਗਏ ਹਨ।

111 ਦਿਨ੍ਹਾਂ ਲਈ ਮੁੱਖ ਮੰਤਰੀ ਰਹਿਣ ਦੇ ਯੋਗ ਮੰਨਣ ਲਈ ਪੰਜਾਬ ਅਤੇ ਕਾਂਗਰਸ ਦੇ ਲੋਕਾਂ ਦਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦਾ ਸੁਆਗਤ ਕਰਦਾ ਹਾਂ। ਹੁਣ ਤੱਕ ਅਸੀਂ ਸਿਰਫ ਕੰਮ ਕਰਨ ਵਾਲੀ ਸਰਕਾਰ ਸੀ, ਹੁਣ ਅਸੀਂ ਚੋਣਾਂ ਬਾਰੇ ਸੋਚਣਾ ਸ਼ੁਰੂ ਕਰਾਂਗੇ। ਮੈਨੂੰ 111 ਦਿਨ੍ਹਾਂ ਲਈ ਮੁੱਖ ਮੰਤਰੀ ਰਹਿਣ ਦੇ ਯੋਗ ਮੰਨਣ ਲਈ ਮੈਂ ਪੰਜਾਬ ਅਤੇ ਕਾਂਗਰਸ ਦੇ ਲੋਕਾਂ ਦਾ ਹੱਥ ਜੋੜ ਕੇ ਧੰਨਵਾਦ ਕਰਨਾ ਚਾਹੁੰਦਾ ਹਾਂ।

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ
ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ

ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ, ਜਿਸ ਦੇ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।

ਪੂਰੀ ਮਜ਼ਬੂਤੀ ਦੇ ਨਾਲ ਚੋਣਾਂ ਲੜੇਗੀ ਆਪ

ਪੂਰੀ ਮਜ਼ਬੂਤੀ ਦੇ ਨਾਲ ਚੋਣਾਂ ਲੜੇਗੀ ਆਪ

ਰਾਘਵ ਚੱਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਪ ਪਾਰਟੀ ਦਾ ਹਰ ਇੱਕ ਆਗੂ ਆਉਣ ਵਾਲੀਆਂ ਚੋਣਾਂ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਰਾਘਵ ਚੱਡਾ ਨੇ ਕਿਹਾ ਕਿ ਆਪ ਪਾਰਟੀ ਇਲੈਕਸ਼ਨ ਕਮਿਸ਼ਨ ਦੇ ਐਲਾਨ ਦਾ ਸਵਾਗਤ ਕਰਦੀ ਹੈ ਅਤੇ ਪੂਰੇ ਤਰੀਕੇ ਨਾਲ ਪੂਰੀ ਮਜ਼ਬੂਤੀ ਦੇ ਨਾਲ ਚੋਣਾਂ ਲੜੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੋਣਾਂ ਦਾ ਸਫਰ ਪੰਜਾਬ ਵਿੱਚ ਉੱਤਰਾਖੰਡ ਅਤੇ ਗੋਆ ਵਿੱਚ ਪੂਰਾ ਸਫਲ ਰਹੇਗਾ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪੰਜਾਬ ਵਿੱਚ ਲੋਕਾਂ ਦੀ ਜੁਬਾਨ ਤੇ ਇੱਕ ਹੀ ਨਾਮ ਹੈ ਕਿ ਇੱਕ ਮੌਕਾ ਕੇਜਰੀਵਾਲ ਨੂੰ ਦਾ ਨਾਅਰਾ ਹੈ।

ਆਮ ਆਦਮੀ ਪਾਰਟੀ ਕਰੇਗੀ ਕੋਰੋਨਾ ਨਿਯਮਾਂ ਦਾ ਪਾਲਣਾ

ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਹ ਚੋਣਾਂ ਕੋਰੋਨਾ ਪ੍ਰੋਟੋਕੋਲ ਦੇ ਤਹਿਤ ਹੋ ਰਹੀਆਂ ਹਨ। ਜਿਸਦਾ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੀ ਪਾਰਟੀ ਵੱਲੋਂ ਉਸਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੋਰ ਟੂ ਡੋਰ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ ਲੋਂਕਾਂ ਤੱਕ ਆਪਣਾ ਪ੍ਰੋਗਰਾਮ ਪਹੁੰਚਾਉਣ ਦੇ ਵਿੱਚ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਡੋਰ ਟੂ ਡੋਰ ਦੀ ਵੱਡੀ ਅਹਿਮੀਅਤ ਰਹੇਗੀ। ਉਨ੍ਹਾਂ ਕਿਹਾ ਕਿ ਸਾਡਾ ਪ੍ਰੋਗਰਾਮ ਸਾਰਾ ਸਿਰੇ ਚੜ ਚੁੱਕਿਆ ਹੈ ਅਤੇ ਤਿਆਰੀਆਂ ਕਰ ਲਈਆਂ ਹਨ।

ਚੋਣਾਂ ਲੋਕਾਂ ਲਈ ਇੱਕ ਲੋਕਰਾਜ ਦਾ ਹੱਕ

ਚੋਣਾਂ ਲੋਕਾਂ ਲਈ ਇੱਕ ਲੋਕਰਾਜ ਦਾ ਹੱਕ

ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਨੇ ਕਿਹਾ ਕਿ ਕਿਹਾ ਕਿ ਉਹ ਇਲੈਕਸ਼ਨ ਕਮਿਸ਼ਨ ਦੇ ਫੈਸਲੇ ਦਾ ਸੁਆਗਤ ਕਰਦੇ ਹਨ, ਕਿਉਂਕਿ ਚੋਣਾਂ ਲੋਕਾਂ ਲਈ ਇੱਕ ਲੋਕਰਾਜ ਦਾ ਹੱਕ ਹੈ, ਜਿਸ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪੰਜਾਬ ਅਤੇ ਦੂਸਰੇ ਰਾਜਾਂ ਵਿੱਚ ਵੋਟਾਂ ਪੈਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾ ਕਿ ਸਾਂਤੀ ਨਾਲ ਇਹ ਚੋਣਾਂ ਸਿਰੇ ਚੜਨ। ਜਿਸ ਵਿੱਚ ਲੋਕਾਂ ਦੀ ਜਿੱਤ ਹੋਵੇ, ਲੋਕਤੰਤਰ ਦੀ ਜਿੱਤ ਹੋਵੇ, ਅਤੇ ਅਸੀਂ ਇੱਕ ਚੰਗੀ ਸਰਕਾਰ ਬਣਾਉਣ ਵਿੱਚ ਸਫਲ ਹੋਈਏ। ਉਨ੍ਹਾਂ ਕਿਹਾ ਕਿ ਇਲੈਕਸ਼ਨ ਕਮਿਸ਼ਨ ਨੇ ਜੋ ਪ੍ਰੋਟੋਕੋਲ ਜਾਰੀ ਕੀਤਾ ਹੈ ਉਸਨੂੰ ਫੋਲੋ ਕੀਤਾ ਜਾਵੇਗਾ।

ਬੇਰਹਿਮ ਅਤੇ ਭ੍ਰਿਸ਼ਟ ਕਾਂਗਰਸ ਦੇ ਰਾਜ ਤੋਂ ਛੁਟਕਾਰਾ ਪਾਉਣ ਦਾ ਆ ਗਿਆ ਹੈ ਸਮਾਂ

ਭ੍ਰਿਸ਼ਟ ਕਾਂਗਰਸ ਦੇ ਰਾਜ ਤੋਂ ਛੁਟਕਾਰਾ ਪਾਉਣ ਦਾ ਆ ਗਿਆ ਹੈ ਸਮਾਂ

ਇਸ ਬੇਰਹਿਮ ਅਤੇ ਭ੍ਰਿਸ਼ਟ ਕਾਂਗਰਸ ਦੇ ਰਾਜ ਤੋਂ ਛੁਟਕਾਰਾ ਪਾਉਣ ਦਾ ਸਮਾਂ ਆ ਗਿਆ ਹੈ। ਕਿਉਂਕਿ 14 ਫਰਵਰੀ ਨੂੰ ਚੋਣਾਂ ਹੋਣੀਆਂ ਹਨ, ਇਸ ਲਈ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਹ ਅਜਿਹੀ ਪਾਰਟੀ ਚੁਣੇ ਜਿਸ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੋਵੇ। ਆਉਣ ਵਾਲੀ ਅਕਾਲੀ-ਬਸਪਾ ਸਰਕਾਰ ਇੱਕ ਸਥਿਰ ਅਤੇ ਵਿਕਾਸਮੁਖੀ ਸਰਕਾਰ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 14 ਫਰਵਰੀ ਨੂੰ ਚੋਣਾਂ: ਯੂਪੀ ਵਿੱਚ 10 ਨੂੰ ਪਹਿਲਾ ਪੜਾਅ - 10 ਮਾਰਚ ਨੂੰ ਵੋਟਾਂ ਦੀ ਗਿਣਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.