ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਵੋਟਿੰਗ ਸਵੇਰ 8 ਵਜੇ ਤੋਂ ਜਾਰੀ ਹੈ। ਇਹ ਵੋਟਿੰਗ ਪ੍ਰਕ੍ਰਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਪੁਖਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਨਾਲ ਹੀ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।
-
ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।
— Narendra Modi (@narendramodi) February 20, 2022 " class="align-text-top noRightClick twitterSection" data="
">ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।
— Narendra Modi (@narendramodi) February 20, 2022ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖ਼ਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।
— Narendra Modi (@narendramodi) February 20, 2022
ਦੱਸ ਦਈਏ ਕਿ ਵੋਟਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਰਾਹੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੇ ਇਸ ਖਾਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾਓ। ਵੋਟ ਜਰੂਰ ਪਾਓ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ। ਇਸ ਟਵੀਟ ਦੀ ਖਾਸ ਗੱਲ ਇਹ ਹੈ ਕਿ ਪੀਐੱਮ ਮੋਦੀ ਵੱਲੋਂ ਇਹ ਟਵੀਟ ਪੰਜਾਬੀ ਚ ਕੀਤਾ ਗਿਆ ਹੈ।
-
जो जन का साथ दे,
— Rahul Gandhi (@RahulGandhi) February 20, 2022 " class="align-text-top noRightClick twitterSection" data="
निडर होकर जवाब दे,
वोट उसी को दो!
पंजाब के प्रगतिशील भविष्य के लिए वोट करें।
">जो जन का साथ दे,
— Rahul Gandhi (@RahulGandhi) February 20, 2022
निडर होकर जवाब दे,
वोट उसी को दो!
पंजाब के प्रगतिशील भविष्य के लिए वोट करें।जो जन का साथ दे,
— Rahul Gandhi (@RahulGandhi) February 20, 2022
निडर होकर जवाब दे,
वोट उसी को दो!
पंजाब के प्रगतिशील भविष्य के लिए वोट करें।
ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੋ ਜਨਤਾ ਦਾ ਸਾਥ ਦੇਵੇਂ, ਬਹਾਦੁਰ ਹੋ ਕੇ ਜਵਾਬ ਦੋ, ਵੋਟ ਉਸੇ ਨੂੰ ਦੋ। ਪੰਜਾਬ ਦੇ ਪ੍ਰਗਤੀਸ਼ੀਲ ਭਵਿੱਖ ਦੇ ਲਈ ਵੋਟ ਕਰੋ।
ਇਹ ਵੀ ਪੜੋ: ਕਾਂਗਰਸੀ ਉਮੀਦਵਾਰ ਮਾਲਵੀਕਾ ਸੂਦ ਨੇ ਪਾਈ ਵੋਟ