ETV Bharat / city

Assembly Elections 2022: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਹੋਰ ਉਮੀਦਾਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

Assembly Elections 2022
Assembly Elections 2022
author img

By

Published : Sep 1, 2021, 10:23 AM IST

ਚੰਡੀਗੜ੍ਹ: 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਚੋਣ ਅਖਾੜਾ ਭਖ ਗਿਆ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਹਰ ਇੱਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਪਹਿਲਾਂ ਹੀ ਕਈ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਹੋਰ ਉਮੀਦਾਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।

Assembly Elections 2022
Assembly Elections 2022

ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮੰਤਰ ਐਸ ਬਰਾੜ, ਸ੍ਰੀ ਮੁਕਤਸਰ ਸਾਹਿਬ ਤੋਂ ਕੰਵਰਜੀਤ ਐਸ ਰੋਜ਼ੀ ਬਰਕੰਦੀ ਅਤੇ ਫਰੀਦਕੋਟ ਤੋਂ ਪਰਮਬੰਸ ਐਸ ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ।

ਇਹ ਵੀ ਪੜੋ: 'ਹਰੀਸ਼ ਰਾਵਤ ਸਿੱਖ ਜਗਤ ਤੋਂ ਮੰਗੇ ਮੁਆਫੀ'

ETV Bharat Logo

Copyright © 2024 Ushodaya Enterprises Pvt. Ltd., All Rights Reserved.