ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਨੇ ਵੱਲੋਂ ਇੱਕ ਸਿੱਖ ਨੌਜਵਾਨ ਨੂੰ ਚਪੇੜ ਮਾਰਨ ਦਾ ਵੀਡੀਓ ਸਾਹਮਣੇ ਆਇਆ ਹੈ।
ਇਸ ਵੀਡੀਓ ਵਿੱਚ ਨੌਜਵਾਨ ਸੈਲਫ਼ੀ ਖਿੱਚਣ ਲਈ ਅੱਗੇ ਵੱਧ ਰਿਹਾ ਸੀ ਤੇ ਉਸ ਵੇਲੇ ਹੀ ਨੌਜਵਾਨ ਨੂੰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਚਪੇੜ ਮਾਰ ਦਿੱਤੀ ਗਈ।
ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਵੀਡੀਓ ਕਦੋਂ ਦੀ ਅਤੇ ਕਿੱਥੋਂ ਦੀ ਹੈ।
ਨੋਟ: ਈਟੀਵੀ ਭਾਰਤ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।