ETV Bharat / city

ਬਹਿਬਲ ਕਲਾਂ ਗੋਲੀ ਕਾਂਡ: ਮੁਖ ਗਵਾਹ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਨੇ ਕੈਪਟਨ ਨੂੰ ਲਿਖੀ ਚਿੱਠੀ - ਜਸਟਿਸ ਰਣਜੀਤ ਸਿੰਘ ਬਹਿਬਲ ਕਲਾਂ ਕਾਂਡ

ਜਸਟਿਸ ਰਣਜੀਤ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲਿਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਪੱਤਰ ਲਿਖਿਆ ਗਿਆ।

behbal kalan goli kand : justice ranjit singh wrote letter to CM captain about main witness
ਬਹਿਬਲ ਕਲਾਂ ਗੋਲੀ ਕਾਂਡ : ਮੁੱਖ ਗਵਾਹ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਨੇ ਕੈਪਟਨ ਨੂੰ ਲਿਖੀ ਚਿੱਠੀ
author img

By

Published : Feb 10, 2020, 11:36 PM IST

ਚੰਡੀਗੜ੍ਹ : ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ ਵਿੱਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ।

ਵੇਖੋ ਵੀਡੀਓ।

ਜਾਣਕਾਰੀ ਮੁਤਾਬਕ ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ। ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਅਤੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਵੀ ਚੁੱਕਿਆ, ਪਰ ਕੋਈ ਸਿੱਟਾ ਨਾ ਨਿਕਲਿਆ। ਜਸਟਿਸ ਰਣਜੀਤ ਸਿੰਘ ਨੇ ਜਿਨ੍ਹਾਂ ਦੇ ਵਿਰੁੱਧ ਸੁਰਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਬਹਿਬਲਕਲਾਂ ਗੋਲੀਕਾਂਡ: 'ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਉਮੀਦ ਨਹੀਂ'

ਜਸਟਿਸ ਰਣਜੀਤ ਸਿੰਘ ਨੇ ਆਪਣੀ ਚਿੱਠੀ ਵਿੱਚ ਸਪੱਸ਼ਟ ਕੀਤਾ ਕਿ ਪੁਲਿਸ ਦੇ ਐੱਸਐੱਸਪੀ ਫ਼ਰੀਦਕੋਟ ਅਤੇ ਬਿਜਲੀ ਵਿਭਾਗ ਦੇ ਕਈ ਅਧਿਕਾਰੀਆਂ ਨਾਲ ਇਸ ਮਾਮਲੇ ਉੱਤੇ ਉਨ੍ਹਾਂ ਵੱਲੋਂ ਵੀ ਚਰਚਾ ਕੀਤੀ ਗਈ ਸੀ।

ਇਸ ਸਬੰਧੀ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਗਿਆ ਤਾਂ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਹਾਲੇ ਇਸ ਤਰ੍ਹਾਂ ਦੀ ਕੋਈ ਵੀ ਚਿੱਠੀ ਪੜ੍ਹੀ ਨਹੀਂ ਹੈ ਅਤੇ ਉਹ ਇਸ ਬਾਰੇ ਕੁੱਝ ਵੀ ਨਹੀਂ ਕਹਿਣਾ ਚਾਹੁੰਦੇ।

Intro:ਜਸਟਿਸ ਰਣਜੀਤ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲੀਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਬਾਰੇ ਲਿਖਿਆ ਗਿਆ ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ ਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ

Body:ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਅਤੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਵੀ ਚੁੱਕਿਆ ਪਰ ਕੋਈ ਸਿੱਟਾ ਨਾ ਨਿਕਲਿਆ ਜਸਟਿਸ ਰਣਜੀਤ ਸਿੰਘ ਨੇ ਜਿਨ੍ਹਾਂ ਦੇ ਖਿਲਾਫ ਸੁਰਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ

Conclusion:ਜਸਟਿਸ ਰਣਜੀਤ ਸਿੰਘ ਨੇ ਆਪਣੀ ਚਿੱਠੀ ਵਿੱਚ ਸਪੱਸ਼ਟ ਕੀਤਾ ਕਿ ਪੁਲੀਸ ਦੇ ਐਸਐਸਪੀ ਫ਼ਰੀਦਕੋਟ ਅਤੇ ਬਿਜਲੀ ਵਿਭਾਗ ਦੇ ਕਈ ਅਧਿਕਾਰੀਆਂ ਨਾਲ ਇਸ ਮਾਮਲੇ ਤੇ ਉਨ੍ਹਾਂ ਵੱਲੋਂ ਵੀ ਚਰਚਾ ਕੀਤੀ ਗਈ ਸੀ ਇਸ ਸਬੰਧੀ ਜਦੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਚਿੱਠੀ ਹਜੇ ਨਹੀਂ ਪੜ੍ਹੀ ਹੈ ਤੇ ਉਹ ਕੋਈ ਕੁਮੈਂਟ ਨਹੀਂ ਕਰਨਾ ਚਾਹੁੰਦੇ

ਬਾਈਟ: ਸੁਨੀਲ ਜਾਖੜ ,ਪ੍ਰਧਾਨ, ਪੰਜਾਬ ਕਾਂਗਰਸ
ETV Bharat Logo

Copyright © 2025 Ushodaya Enterprises Pvt. Ltd., All Rights Reserved.