ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਅੱਜ ਲੱਭੋ ਕੈਪਟਨ ਨਾਂਅ ਦੀ ਮੁਹਿੰਮ ਦਾ ਮੋਹਾਲੀ ਤੋਂ ਆਗ਼ਜ਼ ਕੀਤਾ। ਇਸ ਤਹਿਤ ਆਪ ਵਾਲਿਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੀ। ਇਸ ਦੌਰਾਨ ਪੁਲਿਸ ਨੇ ਭਗਵੰਤ ਮਾਨ ਸਮੇਤ ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਇਸ ਪ੍ਰਦਰਸ਼ਨ ਸਾਂਸਦ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਅਮਨ ਅਰੋੜਾ, ਮੀਤ ਹੇਅਰ, ਸਰਬਜੀਤ ਕੌਰ ਮਾਣੂਕੇ ਸਮੇਤ ਹੋਰ ਸੀਨੀਅਰ ਆਗੂ ਮੌਜੂਦ ਹਨ।
-
ਪੰਜਾਬ ਪੁਲਿਸ ਨੇ ਮੁੱਖ ਮੰਤਰੀ @capt_amarinder ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੀ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਕੀਤਾ ਗਿਰਫਤਾਰ#CaptainLabho pic.twitter.com/Qas2aYpCmX
— AAP Punjab (@AAPPunjab) August 4, 2020 " class="align-text-top noRightClick twitterSection" data="
">ਪੰਜਾਬ ਪੁਲਿਸ ਨੇ ਮੁੱਖ ਮੰਤਰੀ @capt_amarinder ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੀ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਕੀਤਾ ਗਿਰਫਤਾਰ#CaptainLabho pic.twitter.com/Qas2aYpCmX
— AAP Punjab (@AAPPunjab) August 4, 2020ਪੰਜਾਬ ਪੁਲਿਸ ਨੇ ਮੁੱਖ ਮੰਤਰੀ @capt_amarinder ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੀ ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੂੰ ਕੀਤਾ ਗਿਰਫਤਾਰ#CaptainLabho pic.twitter.com/Qas2aYpCmX
— AAP Punjab (@AAPPunjab) August 4, 2020
ਖ਼ਬਰ ਲਿਖੇ ਜਾਣ ਤੱਕ ਪੁਲਿਸ ਨੇ ਆਪ ਦੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਅਤੇ ਬੈਰੀਕੇਟਿੰਗ ਕਰ ਦਿੱਤੀ ਜਿਸ ਦੌਰਾਨ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।