ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਨੂੰ ਲੈ ਕੇ ਕਈ ਹੁਕਮ ਦਿੱਤੇ। ਸੀਐੱਮ ਮਾਨ ਨੇ ਕਿਹਾ ਕਿ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ਦੇ ਸਖਤ ਐਕਸ਼ਨ ਲਿਆ ਜਾਵੇ। ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਗਿਆ ਹੈ।
-
ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
— Bhagwant Mann (@BhagwantMann) May 9, 2022 " class="align-text-top noRightClick twitterSection" data="
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ pic.twitter.com/RSQbRzitKS
">ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
— Bhagwant Mann (@BhagwantMann) May 9, 2022
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ pic.twitter.com/RSQbRzitKSਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
— Bhagwant Mann (@BhagwantMann) May 9, 2022
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ pic.twitter.com/RSQbRzitKS
ਸੀਐੱਮ ਮਾਨ ਨੇ ਟਵੀਟ ਕਰ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਦੋਸ਼ੀ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਨਾਲ ਹੀ, ਉਨ੍ਹਾਂ ਨੇ ਕਿਹਾ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡਾ ਖੁਆਬ ਨਸ਼ਾ ਮੁਕਤ ਪੰਜਾਬ। ਇਸ ਟਵੀਟ ਨਾਲ ਸੀਐੱਮ ਮਾਨ ਨੇ ਮੀਟਿੰਗ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
ਐਸਐਸਪੀ ਅਤੇ ਡੀਸੀ ਨਾਲ ਵੀ ਹੋ ਸਕਦੀ ਹੈ ਮੀਟਿੰਗ: ਨਸ਼ੇ ਦੇ ਖਿਲਾਫ ਮਾਨ ਸਰਕਾਰ ਪੂਰੇ ਐਕਸ਼ਨ ਮੂਡ ਚ ਹੈ ਜਿਸਦੇ ਚੱਲਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਐਸਐਸਪੀ ਅਤੇ ਡੀਸੀ ਨਾਲ ਵੀ ਮੀਟਿੰਗ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸੂਬੇ ਚ ਨਸ਼ੇ ਦੇ ਖਾਤਮੇ ਦੇ ਲਈ ਸਰਕਾਰ ਦੀ ਪੂਰੀ ਤਿਆਰੀ ਹੈ।
-
पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq
— Arvind Kejriwal (@ArvindKejriwal) May 9, 2022 " class="align-text-top noRightClick twitterSection" data="
">पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq
— Arvind Kejriwal (@ArvindKejriwal) May 9, 2022पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq
— Arvind Kejriwal (@ArvindKejriwal) May 9, 2022
ਕੇਜਰੀਵਾਲ ਨੇ ਵੀ ਕੀਤਾ ਟਵੀਟ: ਸੀਐੱਮ ਮਾਨ ਦੇ ਹੁਕਮਾਂ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਸਬੰਧ ਚ ਟਵੀਟ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਾਹਰ ਲਿਆਉਣਾ ਸਭ ਤੋਂ ਜਰੂਰੀ ਹੈ। ਹੁਣ ਪੰਜਾਬ ਚ ਇਮਾਨਦਾਰ ਸਰਕਾਰ ਹੈ। ਨਸ਼ਾ ਵੇਚਣ ਵਾਲਿਆਂ ਨੂੰ ਕੋਈ ਸੁਰੱਖਿਆ ਨਹੀਂ ਦੇਵੇਂਗਾ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੂਰੀ ਸ਼ਿੱਦਤ ਦੇ ਨਾਲ ਪੰਜਾਬ ਦੇ ਲੋਕਾਂ ਦੇ ਨਾਲ ਮਿਲ ਕੇ ਇਸ ਸਮੱਸਿਆ ਦਾ ਹੱਲ ਕਰੇਗੀ।
ਕਾਬਿਲੇਗੌਰ ਹੈ ਕਿ ਸੱਤਾ ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਚ ਨਸ਼ਾ ਮੁਕਤ ਪੰਜਾਬ ਦਾ ਨਾਅਰਾ ਲਗਾਇਆ ਸੀ। ਇਸ ਸਬੰਧੀ ਇਹ ਸਖਤ ਕਦਮ ਚੁੱਕਿਆ ਗਿਆ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਨਸ਼ੇ ਦੇ ਓਵਰਡੋਜ਼ ਦੇ ਨਾਲ ਕਈ ਨੌਜਵਾਨਾਂ ਦੀ ਮੌਤ ਹੋ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਨਾਲ ਨਸ਼ੇ ਦੇ ਮੁੱਦੇ ਨੂੰ ਲੈ ਕੇ ਮਾਨ ਸਰਕਾਰ ਨੂੰ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਸੀ ਪਰ ਹੁਣ ਸੀਐੱਮ ਮਾਨ ਵੱਲੋਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ।
ਇਹ ਵੀ ਪੜੋ: ਪਾਕਿਸਤਾਨੀ ਸਰਹੱਦ ਤੋਂ 70 ਕਰੋੜ ਦੀ ਹੈਰੋਇਨ ਬਰਾਮਦ