ETV Bharat / city

ਭਰਤ ਭੂਸ਼ਣ ਆਸ਼ੂ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ: ਯੂਥ ਅਕਾਲੀ ਦਲ - ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ (Chandigarh) ਵਿਖੇ ਯੂਥ ਅਕਾਲੀ ਦਲ ਦੇ 6 ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਯੂਥ ਅਕਾਲੀ ਵੱਲੋਂ ਪੂਰੇ ਪੰਜਾਬ ਵਿਚ ਜਿਲ੍ਹਾਂ ਵਾਈਜ਼ ਕੀਤੇ ਜਾ ਰਹੇ ਪ੍ਰੋਗਰਾਮਾਂ ਸਬੰਧੀ ਮੀਟਿੰਗ ਕੀਤੀ ਗਈ।

ਭਰਤ ਭੂਸ਼ਣ ਆਸ਼ੂ ਦੇ ਘਰ ਦਾ ਕੀਤਾ ਜਾਵੇਗ ਘਿਰਾਓ:ਯੂਥ ਅਕਾਲੀ ਦਲ

author img

By

Published : Oct 11, 2021, 6:21 PM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ (Chandigarh) ਵਿਖੇ ਯੂਥ ਅਕਾਲੀ ਦਲ ਦੇ 6 ਜ਼ਿਲਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਯੂਥ ਅਕਾਲੀ ਵੱਲੋਂ ਪੂਰੇ ਪੰਜਾਬ ਵਿਚ ਜਿਲ੍ਹਾਂ ਵਾਈਜ਼ ਕੀਤੇ ਜਾ ਰਹੇ ਪ੍ਰੋਗਰਾਮਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ (Government of Punjab) ਰਲ ਕੇ ਕਿਰਸਾਨੀ ਤੇ ਸਿੱਧੇ-ਅਸਿੱਧੇ ਹਮਲੇ ਕਰ ਰਹੀ ਹੈ।

ਭਰਤ ਭੂਸ਼ਣ ਆਸ਼ੂ ਦੇ ਘਰ ਦਾ ਕੀਤਾ ਜਾਵੇਗ ਘਿਰਾਓ:ਯੂਥ ਅਕਾਲੀ ਦਲ

ਉਹਨਾਂ ਨੇ ਕਿਹਾ ਕਿ ਝੋਨੇ ਦੀ ਸੀਜਨ ਵਿਚ 'ਕਿਸਾਨਾਂ ਨੂੰ ਤੇ 'ਆੜਤੀਆ ਵਰਗ ਅਤੇ ਸ਼ੈਲਰ ਇੰਡਸਟਰੀ ਨੂੰ ਜਾਣਬੁੱਝ ਕੇ ਨਮੀ ਦਾ ਬਹਾਨਾ ਲੈ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੇ 13 ਆੜਤੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਪੰਜਾਬ ਸਰਕਾਰ ਇਹ ਨੋਟਿਸ 48 ਘੰਟਿਆਂ ਦੇ ਅੰਦਰ ਵਾਪਸ ਨਹੀਂ ਲੈਂਦੀ ਤਾਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਸਰਕਾਰ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘੇਰਾਓ ਕੀਤਾ ਜਾਵੇਗਾ।

ਇਹ ਵੀ ਪੜੋ:ਬਿਜਲੀ ਸੰਕਟ ਨੂੰ ਲੈਕੇ ਪਰਗਟ ਸਿੰਘ ਦਾ ਅਹਿਮ ਬਿਆਨ

ETV Bharat Logo

Copyright © 2024 Ushodaya Enterprises Pvt. Ltd., All Rights Reserved.