ETV Bharat / city

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ‘ਤੇ ਸਿਅਸਤ! - ਸਿਅਸਤ

ਆਮ ਆਦਮੀ ਪਾਰਟੀ (Aam Aadmi Party) ਨੇ ਕੇਂਦਰ ਸਰਕਾਰ (Central Government) ਅਤੇ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ। ਕਿ ਦੋਵੇਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ‘ਤੇ ਸਿਅਸਤ!

author img

By

Published : Nov 18, 2021, 9:39 PM IST

ਚੰਡੀਗੜ੍ਹ: ਕੇਂਦਰ ਸਰਕਾਰ (Central Government) ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਖੋਲੇ ਕੌਰੀਡੋਰ (Corridor) ਨੂੰ ਲੈਕੇ ਜਿੱਥੇ ਇੱਕ ਪਾਸੇ ਸੰਗਤ ਵਿੱਚ ਖੁਸ਼ੀ ਦੀ ਲਹਿਰ ਹੈ। ਉੱਥੇ ਹੀ ਦੂਜੇ ਪਾਸੇ ਕੌਰੀਡੋਰ (Corridor) ਨੂੰ ਲੈਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ (Aam Aadmi Party) ਨੇ ਕੇਂਦਰ ਸਰਕਾਰ (Central Government) ਅਤੇ ਪੰਜਾਬ ਸਰਕਾਰ (Government of Punjab) ‘ਤੇ ਇਲਜ਼ਾਮ ਲਗਾਏ ਹਨ। ਕਿ ਦੋਵੇਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ‘ਤੇ ਸਿਅਸਤ!

ਪੰਜਾਬ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Punjab Opposition Leader Harpal Cheema) ਨੇ ਕਿਹਾ ਕਿ 19 ਨਵੰਬਰ ਨੂੰ ਆਮ ਆਦਮੀ ਪਾਰਟੀ (Aam Aadmi Party) ਦਾ ਵਫ਼ਦ ਪੰਜਾਬ 'ਆਪ' ਪ੍ਰਧਾਨ ਭਗਵੰਤ ਮਾਨ (Punjab AAP President Bhagwant Mann) ਦੀ ਅਗਵਾਈ ਵਿੱਚ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਨਤਮਸਤਕ ਹੋਣ ਲਈ ਜਾਣਾ ਸੀ। ਜਿਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਦੇ ਜ਼ਰੀਏ ਕੇਂਦਰ ਸਰਕਾਰ (Government of Punjab) ਤੋਂ ਪਲੀਕਟ ਕਲੀਅਰ ਲੈਸ਼ ਲੈਣ ਪੰਜਾਬ ਦੀ ‘ਆਪ’ ਲੀਡਰਸ਼ਿਪ ਵੱਲੋਂ ਅਰਜੀ ਦਿੱਤੀ ਗਈ ਸੀ, ਪਰ ਕੇਂਦਰ ਸਰਕਾਰ (Government of Punjab) ਨੇ ਉਨ੍ਹਾਂ ਦੀ ਅਰਜੀ ਨੂੰ ਰੱਦ ਕਰ ਦਿੱਤਾ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਅਤੇ ਕੇਂਦਰ ਸਰਕਾਰ (Government of Punjab) ਨੇ ਮਿਲੀ ਭੁਗਤ ਕਰਕੇ ਉਨ੍ਹਾਂ ਦੀ ਅਰਜੀ ਨੂੰ ਰੱਦ ਕੀਤਾ ਹੈ। ਅਤੇ ਹਰਪਾਲ ਚੀਮਾ ਨੇ ਇਸ ਨੂੰ ਇੱਕ ਨੀਚ ਪੱਧਰ ਦੀ ਸਿਅਸਤ ਕਰਾ ਦਿੱਤਾ ਹੈ।

  • गुरु पर्व के दिन गुरु महाराज जी के दरबार में माथा टेकने से रोकना तो बहुत ग़लत है। ऐसी राजनीति देश और समाज के लिए अच्छी नहीं है। गुरु महाराज जी के दरबार में माथा टेकने और अरदास करने से तो किसी दुश्मन को भी नहीं रोकना चाहिए। https://t.co/PMFZRp49De

    — Arvind Kejriwal (@ArvindKejriwal) November 18, 2021 " class="align-text-top noRightClick twitterSection" data=" ">

ਉਧਰ ਆਮ ਆਦਮੀ ਪਾਰਟੀ ਦੇ ਵਫ਼ਦ ਦੀ ਅਰਜੀ ਰੱਦ ਹੋਣ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜੋ ਕੇਂਦਰ ਅਤੇ ਪੰਜਾਬ ਸਰਕਾਰ ਨੇ ਆਪ ਦੇ ਵਫ਼ਦ ਨੂੰ ਗੁਰੂ ਘਰ ਦੇ ਦਰਸ਼ਨਾਂ ਤੋਂ ਰੋਕ ਰਹੀ ਹੈ ਉਹ ਬਹੁਤ ਗਲਤ ਹੈ।

ਦੂਜੇ ਪਾਸੇ ਆਪ ਆਗੂ ਰਾਘਵ ਚੱਢਾ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਵਿਖੇ ਜਾ ਕੇ ਪੰਜਾਬ ਦੀ ਚੜਦੀਕਲਾ ਦੀ ਅਰਦਾਸ ਕਰਨਾ ਚਾਹੁੰਦੇ ਸਨ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਨਾ ਮਿਲਣ ਕਰਕੇ ਉਹ ਗੁਰੂ ਘਰ ਦੇ ਦਰਸ਼ਨ ਨਹੀਂ ਕਰ ਸਕੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਬਦਲਾਂ ਖੋਰੀ ਦੀ ਰਾਜਨੀਤੀ ਕਰਨ ਦੇ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ:Kartarpur Corridor: ਦੂਜੇ ਦਿਨ ਦਾ ਲੇਖਾ ਜੋਖਾ

ETV Bharat Logo

Copyright © 2024 Ushodaya Enterprises Pvt. Ltd., All Rights Reserved.