ETV Bharat / city

ਬੀਜੇਪੀ ਨੇ ਰਾਜਪਾਲ ਨੂੰ ਮੰਗਪੱਤਰ ਦੇ ਕੇ ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ - ਵਿਧਾਇਕ ਅਰੁਣ ਨਾਰੰਗ

ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਕਾਤਲਾਨਾ ਹਮਲੇ ਅਤੇ ਮੁੱਖ ਮੰਤਰੀ ਨੂੰ ਸੂਬੇ ਦੇ ਨਾਗਰਿਕਾਂ ਦੀ ਰਾਖੀ ਕਰਨ' ਚ ਅਸਫਲ ਹੋਣ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਇਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਾਰੇ ਘਟਨਾਕ੍ਰਮ ਸਮੇਤ ਪੰਜਾਬ ਦੀ ਚਿੰਤਾਜਨਕ ਸਥਿਤੀ ਬਾਰੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਬੀਜੇਪੀ ਨੇ ਰਾਜਪਾਲ ਨੂੰ ਮੰਗਪੱਤਰ ਦੇ ਕੇ ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ

author img

By

Published : Mar 28, 2021, 7:30 PM IST

ਚੰਡੀਗੜ੍ਹ: ਭਾਜਪਾ ਵਿਧਾਇਕ ਅਰੁਣ ਨਾਰੰਗ 'ਤੇ ਹੋਏ ਕਾਤਲਾਨਾ ਹਮਲੇ ਅਤੇ ਮੁੱਖ ਮੰਤਰੀ ਨੂੰ ਸੂਬੇ ਦੇ ਨਾਗਰਿਕਾਂ ਦੀ ਰਾਖੀ ਕਰਨ' ਚ ਅਸਫਲ ਹੋਣ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦਾ ਇਕ ਉੱਚ-ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਸਾਰੇ ਘਟਨਾਕ੍ਰਮ ਸਮੇਤ ਪੰਜਾਬ ਦੀ ਚਿੰਤਾਜਨਕ ਸਥਿਤੀ ਬਾਰੇ ਉਨ੍ਹਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਬੀਜੇਪੀ ਨੇ ਰਾਜਪਾਲ ਨੂੰ ਮੰਗਪੱਤਰ ਦੇ ਕੇ ਮੁੱਖ ਮੰਤਰੀ ਤੋਂ ਮੰਗਿਆ ਅਸਤੀਫ਼ਾ

ਉਨ੍ਹਾਂ ਰਾਜਪਾਲ ਨੂੰ ਨੂੰ ਇਕ ਮੰਗਪੱਤਰ ਸੌਂਪ ਮੁੱਖ ਮੰਤਰੀ ਤੋਂ ਤੁਰੰਤ ਅਸਤੀਫਾ ਲੈਣ ਦੀ ਮੰਗ ਕੀਤੀ। ਵਫ਼ਦ ਨੇ ਰਾਜਪਾਲ ਨੂੰ ਮਿਲਣ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਦੇ ਬਾਹਰ ਕੱਪੜੇ ਲਾ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਪਰ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸਖ਼ਤ ਵਿਰੋਧ ਦੇ ਬਾਅਦ ਸਥਿਤੀ ਦੇ ਮੱਦੇਨਜ਼ਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਸਮੇਤ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਨੀਤਿਕ ਇਤਿਹਾਸ ਵਿੱਚ ਅਜਿਹੀ ਕੋਈ ਮੰਦਭਾਗੀ ਘਟਨਾ ਕਦੇ ਨਹੀਂ ਵਾਪਰੀ। ਇਹ ਘਟੀਆ ਰਾਜਨੀਤੀ ਹੈ ਅਤੇ ਕੋਈ ਵੀ ਇਨਸਾਨ ਜਾਂ ਵਿਰੋਧੀ ਇਸ ਦੀ ਨਿੰਦਾ ਕੀਤੇ ਬਗੈਰ ਨਹੀਂ ਰਹੇਗਾ। ਮੁੱਖ ਮੰਤਰੀ ਅਮਰਿੰਦਰ ਰਾਜ ਵਿੱਚ ਅਮਨ-ਕਾਨੂੰਨ ਅਤੇ ਸੱਤਾ ਨੂੰ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ ਹੋਏ ਹਨ ਅਤੇ ਸੂਬੇ ਵਿੱਚ ਅਰਾਜਕਤਾ ਦਾ ਮਾਹੌਲ ਸਿਰਜਿਆ ਗਿਆ ਹੈ।

ਭਾਜਪਾ ਵਿਧਾਇਕ ਨਾਰੰਗ 'ਤੇ ਹੋਏ ਕਾਤਲਾਨਾ ਹਮਲੇ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਅਸਫਲਤਾ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਇਸ ਸਾਰੇ ਮਾਮਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫੇ ਦੀ ਮੰਗ ਕੀਤੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.