ETV Bharat / city

ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ:ਅਸ਼ਵਨੀ ਸ਼ਰਮਾ

ਚੰਡੀਗੜ੍ਹ ਵਿਚ ਕੇਂਦਰੀ ਮੰਤਰੀ (Union Minister) ਗਜੇਂਦਰ ਸ਼ੇਖਾਵਤ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ (Press conference) ਕੀਤਾ ਅਤੇ ਕਰਤਾਰ ਲਾਂਘਾ ਖੁੱਲਣ ਅਤੇ ਖੇਤੀ ਕਾਨੂੰਨ ਰੱਦ ਹੋਣ ਦਾ ਜ਼ਿਕਰ ਕਰਦੇ ਹੋਏ ਕਿਹਾ ਹੈ 2022 ਵਿਚ ਭਾਜਪਾ 117 ਸੀਟਾਂ ਉਤੇ ਹੀ ਚੋਣ ਲੜੇਗੀ।

ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ:ਅਸ਼ਵਨੀ ਸ਼ਰਮਾ
ਭਾਜਪਾ 117 ਸੀਟਾਂ 'ਤੇ ਚੋਣ ਲੜੇਗੀ:ਅਸ਼ਵਨੀ ਸ਼ਰਮਾ
author img

By

Published : Nov 23, 2021, 2:06 PM IST

ਚੰਡੀਗੜ੍ਹ:ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਪ੍ਰਭਾਵੀ ਗਜੇਂਦਰ ਸ਼ੇਖਾਵਤ ਨੇ ਪ੍ਰੈਸ ਕਾਨਫਰੰਸ (Press conference) ਕੀਤੀ।ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਨੂੰ ਚੁੱਕੇ ਦੇ ਹੋਏ ਵਿਰੋਧੀਆਂ ਉਤੇ ਨਿਸ਼ਾਨੇ ਵੀ ਸਾਧੇ ਹਨ।ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਪ੍ਰਭਾਵੀ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਕੋਰੋਨਾ ਕਰਕੇ ਕਰਤਾਰਪੁਰ ਲਾਂਘਾ ਬੰਦ ਕੀਤਾ ਗਿਆ ਸੀ ਅਤੇ ਉਸ ਬੀਜੇਪੀ ਦੁਆਰਾ ਵੀ ਮੁੜ ਖੋਲ੍ਹਿਆ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਹ ਪੰਜਾਬ ਦੇ ਲੋਕਾਂ ਲਈ ਵੱਡੀ ਸੌਗਾਤ ਹੈ ਕਿਉਂਕਿ ਹੁਣ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੇ ਦਰਸ਼ਨ ਕੀਤੇ ਜਾ ਸਕਦੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿਦੇਸ਼ਾਂ ਤੋਂ ਸਿੱਖ ਭਾਈਚਾਰਾ ਸਰਕਾਰ ਦਾ ਧੰਨਵਾਦ ਕਰ ਰਹੀ ਹੈ।

ਸ਼ੇਖਾਵਤ ਨੇ ਕਿਹਾ ਹੈ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੀ ਤਰੱਕੀ ਨਾਲ ਹਰ ਕਦਮ ਉਠਾ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਹੋਣ ਦਾ ਵੱਡਾ ਸਬੂਤ ਹੈ।

ਉਨ੍ਹਾਂ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕਿਹਾ ਹੈ ਕਿ ਭਾਜਪਾ ਪਹਿਲੀ ਵਾਰੀ 23 ਸੀਟਾਂ ਦੇ ਦਾਇਰੇ ਤੋਂ ਅੱਗੇ ਵੱਧ ਕੇ ਚੋਣ ਲੜਨ ਜਾ ਰਹੀ ਹੈ।ਉਨ੍ਹਾਂ ਨੇ ਚੋਣਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਚੰਡੀਗੜ੍ਹ ਵਿਚ ਦੋ ਦਿਨ ਬੈਠਕਾਂ ਹੋਣਗੀਆਂ ਅਤੇ ਪੰਜਾਬ ਦੇ ਮੁੱਦੇ ਲਈ ਚਰਚਾ ਕੀਤੀ ਜਾਵੇਗੀ।

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋ ਕਿਹਾ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਕਰਕੇ ਪੰਜਾਬੀਆਂ ਵਿਚ ਖੁਸ਼ੀ ਦਾ ਲਹਿਰ ਹੈ।ਉਨ੍ਹਾਂ ਕਿਹਾ ਹੈ ਕਿ ਲਾਂਘਾ ਕੋਰੋਨਾ ਨੂੰ ਵੇਖ ਦੇ ਹੋਏ ਬੰਦ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਤੋਹਫਾ ਦਿੱਤਾ ਗਿਆ ਹੈ।ਸਰਕਾਰ ਦੇ ਇਸ ਫੈਸਲੇ ਦਾ ਦੁਨੀਆਂ ਭਰ ਦੀ ਸੰਗਤਾਂ ਨੇ ਸੁਵਾਗਤ ਕੀਤਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਹੈ ਗੁਰਪੁਰਬ ਮੌਕੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ।ਸਰਕਾਰ ਦੇ ਖੇਤੀ ਕਾਨੂੰਨਾਂ ਦੇ ਫੈਸਲੇ ਨੂੰ ਲੈ ਕੇ ਦੇਸ਼ ਭਰ ਹੀ ਨਹੀਂ ਵਿਦੇਸ਼ਾਂ ਵਿਚ ਬੈਠੇ ਭਾਰਤੀਆਂ ਨੇ ਸਵਾਗਤ ਕੀਤਾ ਹੈ।

ਅਸ਼ਵਨੀ ਸ਼ਰਮਾ ਨੇ 2022 ਦੀਆਂ ਚੋਣਾਂ ਨੂੰ ਲੈ ਕੇ ਕਿਹਾ ਹੈ ਕਿ ਪਾਰਟੀ 117 ਸੀਟਾਂ ਉਤੇ ਚੋਣ ਲੜੇ ਗਈ ਅਤੇ ਪੰਜਾਬ ਵਿਚ ਸਰਕਾਰ ਬਣਾਏਗੀ।ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ ਹੁਣ ਦਿੱਲੀ ਤੋਂ ਵਾਪਸ ਆਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਹੈ ਐਮਐਸਪੀ ਨੂੰ ਲੈ ਕੇ ਕਮੇਟੀ ਬਣਾਉਣ ਦੀ ਗੱਲ ਸਰਕਾਰ ਨੇ ਕਹੀ ਹੈ।

ਅਸ਼ਵਨੀ ਸ਼ਰਮਾ ਨੇ ਦਿੱਲੀ ਦੇ ਸੀਐਮ ਕੇਜਰੀਵਾਲ ਅਤੇ ਪੰਜਾਬ ਦੇ ਸੀਐਮ ਚੰਨੀ ਡਾਵਾਡੋਲ ਹਨ।ਇਨ੍ਹਾਂ ਦੋਨਾਂ ਕੋਲ ਸਰਕਾਰ ਬਣਾਉਣ ਲਈ ਕੋਈ ਮੁੱਦਾ ਹੀ ਨਹੀ ਹੈ।ਇਹ ਗੱਪਾ ਮਾਰ ਕੇ ਲੋਕਾਂ ਨਾਲ ਧੋਖਾ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰ ਰਹੇ ਹਨ ਉਸਦਾ ਬਜਟ ਕਿੱਥੋ ਆਵੇਗਾ।

ਅਸ਼ਵਨੀ ਸ਼ਰਮਾ ਨੇ ਕੇਜਰੀਵਾਲ ਉਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਆਮ ਆਦਮੀ 3 ਕਰੋੜ ਦੀ ਗੱਡੀ ਉਤੇ ਨਹੀਂ ਘੁੰਮਦੇ ਹਨ।ਉਨ੍ਹਾਂ ਨੇ ਕਿਹਾ ਹੈ 2022 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇ ਗਈ।

ਇਹ ਵੀ ਪੜੋ:ਰੇਤੇ 'ਤੇ ਸਿਆਸਤ: ਚੰਨੀ-ਸਿੱਧੂ ਦੇ ਵੱਖਰੇ ਬੋਲ, ਕੇਜਰੀਵਾਲ ਨੇ ਲਈ ਚੁਟਕੀ

ETV Bharat Logo

Copyright © 2024 Ushodaya Enterprises Pvt. Ltd., All Rights Reserved.