ETV Bharat / city

ਬਜਟ 'ਚ ਬਜ਼ੁਰਗਾਂ ਦੀ ਪੈਨਸ਼ਨ ਹੋਈ ਦੁੱਗਣੀ

ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ।

ਬਜਟ 'ਚ ਬਜ਼ੁਰਗਾਂ ਦੀ ਪੈਨਸ਼ਨ ਹੋਈ ਦੁੱਗਣੀ
ਬਜਟ 'ਚ ਬਜ਼ੁਰਗਾਂ ਦੀ ਪੈਨਸ਼ਨ ਹੋਈ ਦੁੱਗਣੀ
author img

By

Published : Mar 8, 2021, 5:05 PM IST

Updated : Mar 8, 2021, 5:32 PM IST

ਚੰਡੀਗੜ੍ਹ: ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਵੱਡਾ ਐਲਾਨ ਕੀਤਾ।

ਫ਼ੋਟੋ
ਫ਼ੋਟੋ

ਆਜ਼ਾਦੀ ਘੁਲਾਟੀਆਂ ਦੀ ਵਧਾਈ ਗਈ ਪੈਨਸ਼ਨ

ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾ ਕੇ 7500 ਤੋਂ 9400 ਕਰ ਦਿੱਤੀ ਹੈ। ਪੰਜਾਬ ਸਰਕਾਰ ਖੇਤ ਮਜ਼ਦੂਰਾਂ ਲਈ 526 ਕਰੋੜ ਰੁਪਏ ਰੱਖੇ ਹਨ।

ਬਜ਼ੁਰਗਾਂ ਦੀ ਪੈਨਸ਼ਨ 750 ਤੋਂ 1500 ਰੁਪਏ

ਬਜਟ ’ਚ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਪੈਨਸ਼ਨ 750 ਤੋਂ 1500 ਰੁਪਏ ਕੀਤੀ। ਪੰਜਾਬ ਦੇ ਵਿਕਾਸ ਲਈ ਸਰਕਾਰ ਵਚਨਬੱਧ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅੱਜ ਦਾ ਬਜਟ ਲੋਕਾਂ ਦੀਆਂ ਉਮੀਦਾਂ ਦਾ ਬਜਟ ਹੈ।ਉਹਨਾਂ ਨੇ ਕਿਹਾ ਕਿ ਆਰਬੀਆਈ ਨੇ ਪੰਜਾਬ ਨੂੰ ਕਰਜਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Last Updated : Mar 8, 2021, 5:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.