ETV Bharat / city

78 ਵਰ੍ਹਿਆਂ ਦੇ ਹੋਏ ਕੈਪਟਨ, ਪੀਐੱਮ ਮੋਦੀ ਸਣੇ ਕਈ ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

author img

By

Published : Mar 11, 2020, 10:18 AM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਰਾਜਪਾਲ ਵੀ.ਪੀ. ਸਿੰਘ ਬਦਨੌਰ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਣੇ ਕਈ ਸਿਆਸੀ ਆਗੂ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।

78 ਵਰ੍ਹਿਆਂ ਦੇ ਹੋਏ ਕੈਪਟਨ ਅਮਰਿੰਦਰ
78 ਵਰ੍ਹਿਆਂ ਦੇ ਹੋਏ ਕੈਪਟਨ ਅਮਰਿੰਦਰ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣਾ 78ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਨੂੰ ਦੇਸ਼ ਭਰ ਦੇ ਕਈ ਸਿਆਸੀ ਆਗੂਆਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ।

ਕੈਪਟਨ ਅਮਰਿੰਦਰ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ। ਟਵੀਟ 'ਚ ਪ੍ਰਧਾਨ ਮੰਤਰੀ ਨੇ ਕਿਹਾ, "ਮੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਜਨਮਦਿਨ ਮੌਕੇ ਉਨ੍ਹਾਂ ਲਈ ਸਰਬਸ਼ਕਤੀਮਾਨ, ਲੰਬੀ ਉਮਰ ਤੇ ਸਿਹਤਮੰਤ ਜ਼ਿੰਦਗੀ ਲਈ ਕਾਮਨਾ ਕਰਦਾ ਹਾਂ।'

  • Greetings to Punjab’s Chief Minister @capt_amarinder Ji on his birthday. May Almighty bless him with a long and healthy life.

    — Narendra Modi (@narendramodi) March 11, 2020 " class="align-text-top noRightClick twitterSection" data=" ">

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਵੀ ਮੁੱਖ ਮੰਤਰੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਮਦਿਨ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ। ਉਨ੍ਹਾਂ ਕਿਹਾ ਕਿ ਤੁਹਾਨੂੰ ਰਾਜ ਦੇ ਲੋਕਾਂ ਦੀ ਇੰਝ ਹੀ ਸੇਵਾ ਕਰਨ ਲਈ ਕਈ ਹੋਰ ਮੌਕੇ ਮਿਲਣ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਕੈਪਟਨ ਅਮਰਿੰਦਰ ਨੂੰ ਟਵੀਟ ਕਰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਮੁੱਖ ਮੰਤਰੀ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ।

  • Greetings and best wishes to Punjab Chief Minister, @Capt_Amarinder ji on his birthday. May he lead a long and healthy life.

    — Rajnath Singh (@rajnathsingh) March 11, 2020 " class="align-text-top noRightClick twitterSection" data=" ">

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਨੂੰ ਟਵੀਟ ਕਰ ਵਧਾਈ ਦਿੱਤੀ ਹੈ।

  • My best wishes to @capt_amarinder ji on his birthday. I wish him good health and happiness always.

    — Rahul Gandhi (@RahulGandhi) March 11, 2020 " class="align-text-top noRightClick twitterSection" data=" ">

ETV Bharat Logo

Copyright © 2024 Ushodaya Enterprises Pvt. Ltd., All Rights Reserved.