ETV Bharat / city

BSF ਵਿਵਾਦ ‘ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ ! - Capt Amarinder Singh

ਬੀਐਸਐਫ (BSF) ਵਿਵਾਦ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਗਟ ਸਿੰਘ ਵਿਚਕਾਰ ਟਵੀਟ ਵਾਰ ਛਿੜ ਗਈ ਹੈ। ਪਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਟਵੀਟ ਕਰ ਵੱਡੇ ਇਲਜ਼ਾਮ ਲਗਾਏ ਗਏ ਸਨ ਜਿਸ ਤੋਂ ਬਾਅਦ ਹੁਣ ਕੈਪਟਨ ਨੇ ਪਰਗਟ ਸਿੰਘ ਨੂੰ ਮੋੜਵਾਂ ਟਵੀਟ ਰਾਹੀਂ ਹੀ ਜਵਾਬ ਦਿੱਤਾ ਹੈ।

BSF ਵਿਵਾਦ ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ

author img

By

Published : Oct 14, 2021, 8:37 PM IST

ਚੰਡੀਗੜ੍ਹ: ਕੇਂਦਰ ਸਰਕਾਰ (Central Government) ਵੱਲੋਂ ਬੀਐੱਸਐੱਫ (BSF) ਨੂੰ ਦਿੱਤੇ ਵੱਧ ਅਧਿਕਾਰਾਂ ਨੂੰ ਲੈਕੇ ਪੰਜਾਬ ਦੀ ਸਿਆਸਤ ਗਰਮਾ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਵੱਲੋਂ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਦਾ ਪਿਛਲੇ ਦਿਨੀਂ ਸਮਰਥਨ ਕਰਦੇ ਹੋਏ ਟਵੀਟ ਕੀਤਾ ਗਿਆ ਸੀ ਅਤੇ ਕੇਂਦਰ ਦੇ ਫੈਸਲੇ ਨੂੰ ਰਾਸ਼ਟਰੀ ਸੁਰੱਖਿਆ ਨੂੰ ਲੈਕੇ ਸਹੀ ਦੱਸਿਆ ਗਿਆ ਸੀ। ਕੈਪਟਨ ਦੇ ਇਸ ਟਵੀਟ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਲੋਂ ਉਨ੍ਹਾਂ ਨੂੰ ਨਿਸ਼ਾਨੇ ਉੱਪਰ ਲਿਆ ਗਿਆ।

  • I've always said Captain is with BJP only. Earlier he went to Delhi to make delay in paddy procurement & now this... If you're deploying BSF in Punjab it shows your motive to impose governor rule...: Punjab Congress Pargat Singh on Centre extending BSF jurisdiction in the state pic.twitter.com/NV5fvUJYmj

    — ANI (@ANI) October 14, 2021 " class="align-text-top noRightClick twitterSection" data=" ">

ਇਸਦੇ ਚੱਲਦੇ ਹੀ ਸਿੱਧੂ ਦੇ ਖਾਸਮਖਾਮ ਮੰਨੇ ਜਾਂਦੇ ਕੈਬਨਿਟ ਮੰਤਰੀ ਪਰਗਟ ਸਿੰਘ (Cabinet Minister Pargat Singh) ਦੇ ਵੱਲੋਂ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਗਿਆ ਹੈ। ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਇਲਜ਼ਾਮ ਲਗਾਏ ਗਏ ਹਨ ਕਿ ਉਹ ਹਮੇਸ਼ਾ ਇਹੀ ਕਹਿੰਦੇ ਰਹੇ ਹਨ ਕਿ ਕੈਪਟਨ ਬੀਜੇਪੀ ਨਾਲ ਮਿਲੇ ਹੋਏ ਹਨ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਤੁਸੀਂ ਸੂਬੇ ਦੇ ਵਿੱਚ ਬੀਐਸਐਫ ਨੂੰ ਵੱਧ ਅਧਿਕਾਰ ਦੇ ਰਹੇ ਹੋ ਤਾਂ ਇਸਦਾ ਮਤਲਬ ਹੈ ਕਿ ਤੁਸੀਂ ਪੰਜਾਬ ਦੇ ਵਿੱਚ ਗਵਰਨਰ ਰਾਜ ਲਗਾਉਣਾ ਚਾਹੁੰਦੇ ਹੋ।

BSF ਵਿਵਾਦ ‘ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ

ਪਰਗਟ ਸਿੰਘ ਦੇ ਇਸ ਬਿਆਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Capt. Amarinder Singh) ਨੇ ਪਰਗਟ ਸਿੰਘ ‘ਤੇ ਪਲਟਵਾਰ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਸਿੱਧੂ ਅਤੇ ਪਰਗਟ ਸਿੰਘ ਘਟੀਆ ਰਾਜਨੀਤੀ ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਦੋਵੇਂ ਮਨਘੜਤ ਕਹਾਣੀਆਂ ਬਣਾ ਰਹੇ ਹਨ।

ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੂੰ ਵੀ ਨਿਸ਼ਾਨੇ ਉੱਪਰ ਲਿਆ ਹੈ। ਕੈਪਟਨ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸੂਬੇ ਦੇ ਵਿੱਚ ਚੋਣ ਨਹੀਂ ਜਿੱਤ ਸਕਿਆ ਉਸਨੂੰ ਰਾਸ਼ਟਰੀ ਮੁੱਦਿਆਂ ਉੱਪਰ ਬੋਲਣ ਦਾ ਕੋਈ ਵੀ ਅਧਿਕਾਰੀ ਨਹੀਂ ਹੈ।

ਇਹ ਵੀ ਪੜ੍ਹੋ:ਸੂਬਾ ਸਰਕਾਰ ਨੇ ਕੈਪਟਨ ਦੇ ਰਾਸ਼ਟਰਵਾਦ ‘ਤੇ ਉਠਾਏ ਸਵਾਲ, ਵੇਖੋ ਕਿਸ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਈਆਂ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.