ETV Bharat / city

ਕੈਪਟਨ ਅਮਰਿੰਦਰ ਸਿੰਘ ਦੀ ਸੱਸ ਦਾ ਹੋਇਆ ਅੰਤਿਮ ਸਸਕਾਰ - ਕੈਪਟਨ ਅਮਰਿੰਦਰ ਸਿੰਘ ਦੀ ਸੱਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੱਸ ਅੱਜ ਅਕਾਲ ਚਲਾਣਾ ਕਰ ਗਏ ਹਨ ਅਤੇ ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਵਿਖੇ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਦੀ ਸੱਸ ਦਾ ਦਿਹਾਂਤ
ਕੈਪਟਨ ਅਮਰਿੰਦਰ ਸਿੰਘ ਦੀ ਸੱਸ ਦਾ ਦਿਹਾਂਤ
author img

By

Published : Dec 13, 2020, 3:37 PM IST

Updated : Dec 13, 2020, 7:14 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੱਸ ਅੱਜ ਅਕਾਲ ਚਲਾਣਾ ਕਰ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਆਪਣੀ ਸੱਸ ਸਤਿੰਦਰ ਕੌਰ ਦੇ ਅਕਾਲ ਚਲਾਣਾ ਕਰਨ ਉੱਤੇ ਦੁੱਖ ਪ੍ਰਗਟ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਕਿਹਾ, "ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ਣ।"

ਵੀ.ਪੀ. ਸਿੰਘ ਬਦਨੌਰ
ਵੀ.ਪੀ. ਸਿੰਘ ਬਦਨੌਰ

ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੀ ਰਿਹਾਇਸ਼ ਵਿਖੇ ਮ੍ਰਿਤਕ ਦੇਹ `ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜਾਹਰ ਕੀਤੀ।

ਕੈਪਟਨ ਅਮਰਿੰਦਰ ਸਿੰਘ ਦੀ ਸੱਸ ਦਾ ਦਿਹਾਂਤ
ਕੈਪਟਨ ਅਮਰਿੰਦਰ ਸਿੰਘ ਦੀ ਸੱਸ ਦਾ ਦਿਹਾਂਤ

ਸਤਿੰਦਰ ਕੌਰ ਦਾ ਅੰਤਿਮ ਸੰਸਕਾਰ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੇ ਬਾਕੀ ਮੈਬਰਾਂ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੇ ਸਾਂਢੂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਹਾਜ਼ਰ ਸਨ।

Last Updated : Dec 13, 2020, 7:14 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.