ETV Bharat / city

ਕਰਤਾਰਪੁਰ ਸਾਹਿਬ ਲਾਂਘੇ ਦੇ ਸਵਾਲ ਨੂੰ ਸਿੱਧੂ ਨੇ ਟਾਲਿਆ

author img

By

Published : Feb 15, 2019, 1:34 PM IST

ਚੰਡੀਗੜ੍ਹ: ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜੰਮੂ ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਨੂੰ ਵੀ ਮਾਰਨਾ ਇੱਕ ਕਾਇਰਾਨਾ ਹਰਕਤ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਸਿੱਧੂ ਨੇ ਕਰਤਾਰਪੁਰ ਲਾਂਘੇ ਦੇ ਸਵਾਲ ਪੁੱਛਣ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਦੀ ਜਾਨ ਲੈਣਾ ਕਿਸੇ ਵੀ ਮੁਸ਼ਕਲ ਦਾ ਹਲ ਨਹੀਂ ਹੈ। ਸਿੱਧੂ ਨੇ ਕਿਹਾ ਕਿ ਅੱਤਵਾਦ ਦੀ ਨਾ ਕੋਈ ਜਾਤ, ਮਜ਼ਹਬ, ਪਾਰਟੀ , ਦੇਸ਼ ਕੁਝ ਨਹੀਂ ਹੁੰਦਾ ਤੇ ਉਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਨ।

ਸਿੱਧੂ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ

undefined
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 44 ਜਵਾਨ ਸ਼ਹੀਦ ਹੋ ਗਏ ਸਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਓਹਨਾ ਸਿੱਧੇ ਤੌਰ ਤੇ ਪਾਕਿਸਤਾਨੀ ਫੌਜ ਮੁਖੀ ਜਨਰਲ ਜਾਵੇਦ ਬਾਜਵਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਇਹ ਨਾ ਭੁੱਲਣ ਕਿ ਕੇ ਓਹ ਪੰਜਾਬ ਹਾਂ ਤਾਂ ਸਰਹੱਦ ਦੇ ਇਸ ਪਾਰ ਵੀ ਪੰਜਾਬੀ ਬੈਠੇ ਹਨ, ਅਤੇ ਇਸਦਾ ਘਟਨਾ ਦਾ ਮੁਹਤੋੜਵਾਂ ਜਵਾਬ ਦਿੱਤਾ ਜਾਵੇਗਾ। ਇਸਦੇ ਨਾਲ ਹੀ ਓਹਨਾ ਕਿਹਾ ਕਿ ਓਹਨਾ ਨੂ ਨਹੀ ਲਗਦਾ ਕਿ ਇਸ ਘਟਨਾ ਦਾ ਕਰਤਾਰਪੁਰ ਸਾਹਿਬ ਲਾਂਘੇ ਦੇ ਬਣਨ ਤੇ ਕੋਈ ਪ੍ਰਭਾਵ ਪੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਨੇ।

Byte- ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ

Feed sent through FTP

Feed slug - PB CM on Pulwama

ETV Bharat Logo

Copyright © 2024 Ushodaya Enterprises Pvt. Ltd., All Rights Reserved.