ETV Bharat / city

ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ 'ਆਦਰਸ਼ ਮੁੱਖ ਮੰਤਰੀ 2019' ਅਵਾਰਡ - Ideal ਮੁੱਖ ਮੰਤਰੀ 2019

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਦਿੱਲੀ ਦੇ ਵਿਗਿਆਨ ਭਵਨ 'ਚ ਆਯੋਜਿਤ 10ਵੀਂ ਭਾਰਤੀ ਵਿਦਿਆਰਥੀ ਸੰਸਦ ਵਿਖੇ ਕਰਵਾਏ ਪ੍ਰੋਗਰਾਮ 'ਚ 'ਆਦਰਸ਼ ਮੁੱਖ ਮੰਤਰੀ 2019' ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਬਾਰੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਚੰਗਾ ਮੁੱਖ ਮੰਤਰੀ ਮੰਨਿਆ ਹੈ, ਤਾਂ ਉਨ੍ਹਾਂ ਨੂੰ ਇਹ ਅਵਾਰਡ ਮਿਲਿਆ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
author img

By

Published : Feb 23, 2020, 1:47 PM IST

Updated : Feb 23, 2020, 4:47 PM IST

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਦਿੱਲੀ ਦੇ ਵਿਗਿਆਨ ਭਵਨ 'ਚ ਆਯੋਜਿਤ 10ਵੀਂ ਭਾਰਤੀ ਵਿਦਿਆਰਥੀ ਸੰਸਦ ਵਿਖੇ ਕਰਵਾਏ ਪ੍ਰੋਗਰਾਮ 'ਚ 'ਆਦਰਸ਼ ਮੁੱਖ ਮੰਤਰੀ 2019' ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਬਾਰੇ ਬੋਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਚੰਗਾ ਮੁੱਖ ਮੰਤਰੀ ਮੰਨਿਆ ਹੈ, ਤਾਂ ਉਨ੍ਹਾਂ ਨੂੰ ਇਹ ਅਵਾਰਡ ਮਿਲਿਆ ਹੈ।

ਵੀਡੀਓ

ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਉੱਤਮ ਵਿਦਿਅਕ, ਖੋਜ ਅਤੇ ਚੰਗੀ ਸਿੱਖਿਆ ਨੀਤੀ ਕਰਕੇ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਕਾਂਗਰਸ ਨੇ ਆਪਣੇ ਅਧਿਕਾਰਕ ਟਵੀਟਰ ਅਕਾਉਂਟ 'ਤੇ ਟਵੀਟ ਕਰਕੇ ਸਾਂਝੀ ਕੀਤੀ।

  • I thank @BCSConclave and I am honoured to receive the ‘Ideal Chief Minister’ award from @PIO13. This award is a result of the collective endeavours of the people of #Punjab and our journey of making Punjab the best state has just begun. pic.twitter.com/5DEJABUOKW

    — Capt.Amarinder Singh (@capt_amarinder) February 23, 2020 " class="align-text-top noRightClick twitterSection" data=" ">

ਇਹ ਵੀ ਪੜ੍ਹੋ: ਜਾਫਰਾਬਾਦ ਮੈਟਰੋ ਸਟੇਸ਼ਨ ਨੇੜੇ ਪ੍ਰਦਰਸ਼ਨ, ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ

ਇਸ ਪ੍ਰੋਗਰਾਮ ਵਿੱਚ ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਵੀ ਮੌਜੂਦ ਰਹੇ। ਦੱਸ ਦਈਏ ਇਹ ਤਿੰਨ ਰੋਜ਼ਾ ਪ੍ਰੋਗਰਾਮ 20 ਤੋਂ 23 ਫਰਵਰੀ ਤੱਕ ਇੰਡੀਅਨ ਸਟੂਡੈਂਟਸ ਪਾਰਲੀਮੈਂਟ ਫਾਊਂਡੇਸ਼ਨ, ਐਮਆਈਟੀ ਸਕੂਲ ਆਫ਼ ਗਵਰਨਮੈਂਟ ਅਤੇ ਐਮਆਈਟੀ ਵਰਲਡ ਪੀਸ ਯੂਨੀਵਰਸਿਟੀ (ਪੁਣੇ) ਦੁਆਰਾ ਆਯੋਜਿਤ ਕੀਤਾ ਗਿਆ ਹੈ।

Last Updated : Feb 23, 2020, 4:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.