ETV Bharat / city

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ ਕਿਵੇਂ ਬਣਿਆ ਸਰਕਾਰ ਦੇ ਗਲੇ ਦੀ ਹੱਡੀ ! ਵੇਖੋ ਖਾਸ ਰਿਪੋਰਟ - ਆਮ ਆਦਮੀ ਪਾਰਟੀ

ਸੂਬੇ ਵਿੱਚ ਚੋਣਾਂ ਤੋਂ ਪਹਿਲਾਂ ਪੋਸਟ ਮ੍ਰੈਟਿਕ ਸਕਾਲਰਸ਼ਿੱਪ ਘੁੁਟਾਲਾ (post-matric scholarship scam) ਇੱਕ ਵਾਰ ਫੇਰ ਸਵਾਲਾਂ ਦੇ ਵਿੱਚ ਹੈ। ਵਿਰੋਧੀ ਪਾਰਟੀਆਂ ਦੇ ਵੱਲੋਂ ਇਸ ਘੁਟਾਲੇ ਵਿੱਚ ਕੈਪਟਨ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Cabinet Minister Sadhu Singh Dharamsot) ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ ਕਿਵੇਂ ਬਣਿਆ ਸਰਕਾਰ ਦੇ ਗਲੇ ਦੀ ਹੱਡੀ !

author img

By

Published : Aug 10, 2021, 2:59 PM IST

ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡ (post-matric scholarship scam) ਦੇ ਤਕਰੀਬਨ 64 ਕਰੋੜ ਰੁਪਏ ਦੇ ਘੁਟਾਲੇ ਵਿੱਚ ਕਾਂਗਰਸ ਚਾਰੇ ਪਾਸੇ ਘਿਰਦੀ ਨਜ਼ਰ ਆ ਰਹੀ ਇਕ ਪਾਸੇ ਜਿਥੇ ਕੇਂਦਰ ਸਰਕਾਰ ਨੇ ਘੁਟਾਲੇ ਦੀ ਜਾਂਚ ਸੀਬੀਆਈ ਨੂੰ ਦੇ ਦਿੱਤੀ ਉਥੇ ਹੀ ਵਿਰੋਧੀ ਪਾਰਟੀਆਂ ਵੀ ਲਗਾਤਾਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Cabinet Minister Sadhu Singh Dharamsot) ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਸਰਕਾਰ ਇਸ ਗੱਲੋਂ ਵੀ ਘਿਰੀ ਹੋਈ ਹੈ ਕਿ ਜੇ ਕੈਬਨਿਟ ਮੰਤਰੀ ਤੇ ਕਾਰਵਾਈ ਹੁੰਦੀ ਹੈ ਤਾਂ ਵਿਰੋਧੀ ਇਸ ਨੂੰ ਮੁੱਦਾ ਬਣਾਉਣਗੇ ਜੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਦਲਿਤ ਭਾਈਚਾਰਾ ਸਰਕਾਰ ਦੇ ਖਿਲਾਫ਼ ਹੋ ਜਾਵੇਗਾ।

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ ਕਿਵੇਂ ਬਣਿਆ ਸਰਕਾਰ ਦੇ ਗਲੇ ਦੀ ਹੱਡੀ !

ਸਵਾਲਾਂ ‘ਚ ਸਰਕਾਰ

ਸਰਕਾਰ ਦੀ ਚਿੰਤਾ ਇਸ ਕਰਕੇ ਇਹ ਵਧੀ ਹੋਈ ਹੈ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਵੱਲੋਂ ਵੀ ਪੰਜਾਬ ਸਰਕਾਰ ਤੋਂ ਇਸ ਬਾਬਤ ਜਵਾਬ ਮੰਗਿਆ ਗਿਆ। ਇਸ ਘੋਟਾਲੇ ਦੇ ਸਵਾਲ ਇਸ ਗੱਲੋਂ ਵੀ ਹੁਣ ਖੜ੍ਹੇ ਹੋ ਰਹੇ ਹਨ ਕਿਉਂਕਿ ਇਕ ਪਾਸੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਵੱਲੋਂ ਕਲੀਨ ਚਿੱਟ ਦਿੱਤੀ ਗਈ ਉੱਥੇ ਹੀ ਜਾਣਕਾਰੀ ਮੁਤਾਬਕ ਜਾਂਚ ਅਧਿਕਾਰੀ ਰਾਸ਼ਟਰੀ ਅਨਸੂਚਿਤ ਜਾਤੀ ਦਾ ਬਿਆਨ ਆਇਆ ਹੈ ਕਿ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ।

ਐਸੀ ਕਮਿਸ਼ਨ ਨੇ ਮੰਗਿਆ ਜਵਾਬ

ਆਮ ਆਦਮੀ ਪਾਰਟੀ (Aam Aadmi Party) ਵਿਧਾਇਕ ਜੈ ਕਿਸ਼ਨ ਨੇ ਕਿਹਾ ਕਿ ਕਾਂਗਰਸ ਸਰਕਾਰ ਕਲੀਨ ਚਿੱਟ ਵਾਲੀ ਸਰਕਾਰ ਬਣਕੇ ਰਹਿ ਗਈ ਹੈ । ਕਦੇ ਸ਼ਰਾਬ ਮਾਫੀਆ ਕਦੇ ਰੇਤ ਮਾਫੀਆ ਅਤੇ ਕਦੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਸੀਬੀਆਈ ਜਾਂਚ ਵਿੱਚ ਸਭ ਕੁਝ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ।

ਆਪ ਦਾ ਸਰਕਾਰ ‘ਤੇ ਨਿਸ਼ਾਨਾ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਬੁਲਾਰੇ ਕਰਮਵੀਰ ਗੁਰਾਇਆ ਨੇ ਕਿਹਾ ਕਿ ਇਹ ਸਭ ਆਮ ਲੋਕਾਂ ਦੀਆਂ ਅੱਖਾਂ ਮੂਹਰੇ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਠੀਕ ਤਰੀਕੇ ਨਾਲ ਜਾਂਚ ਹੋ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ।

ਅੱਖਾਂ ‘ਤੇ ਘੱਟਾ ਪਾਉਣ ਦੀ ਕੋਸ਼ਿਸ਼-ਅਕਾਲੀ ਦਲ

ਉੱਥੇ ਹੀ ਭਾਜਪਾ ਲੀਡਰ ਮਨੋਰੰਜਨ ਕਾਲੀਆ ਨੇ ਕਿਹਾ ਕਿ ਬੜੀ ਹੈਰਾਨ ਕਰਨ ਵਾਲੀ ਗੱਲ ਏ ਕਿ ਮੁੱਖਮੰਤਰੀ ਕਲੀਨ ਚਿੱਟ ਦੇ ਰਹੇ ਹਨ ਤੇ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਅਜੇ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਹੀ ਇਨਸਾਫ ਦਵਾ ਪਾਵੇਗੀ।

ਸਰਕਾਰ ‘ਤੇ ਸਵਾਲ

ਦੂਜੇ ਪਾਸੇ ਇਸ ਮੁੱਦੇ ਨੂੰ ਲੈਕੇ ਕਾਂਗਰਸ ਆਗੂ ਦਾ ਵੀ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਬੁਲਾਰੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਰਕਾਰ ਇਸ ਮਾਮਲੇ ‘ਤੇ ਜਾਂਚ ਕਰਵਾ ਰਹੀ ਹੈ ਅਤੇ ਕੁਝ ਵੀ ਗਲਤ ਨਹੀਂ ਹੋਇਆ।

ਇਹ ਵੀ ਪੜ੍ਹੋ:ਕੈਪਟਨ ਦਾ ਦਿੱਲੀ ਦੌਰਾ Live Updates: ਕੈਪਟਨ-ਸੋਨੀਆ ਮੁਲਾਕਾਤ ਸ਼ਾਮ 5 ਵਜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.