ETV Bharat / city

ਭਾਈ ਨਿਰਮਲ ਸਿੰਘ ਖਾਲਸਾ ਦੀ ਮੌਤ 'ਤੇ ਕੈਪਟਨ, ਸੁਖਬੀਰ ਬਾਦਲ ਤੇ ਬੀਬੀ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ - cm caiptan amrinder singh

ਕੋਰੋਨਾ ਵਾਇਰਸ ਕਾਰਨ ਪੰਥ ਪ੍ਰਸਿੱਧ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਹੋਈ ਮੌਤ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ।

ਭਾਈ ਨਿਰਮਲ ਸਿੰਘ ਖ਼ਾਸਲਾ ਦੀ ਮੌਤ 'ਤੇ ਕੈਪਟਨ , ਸੁਖਬੀਰ ਬਾਦਲ ਤੇ ਬੀਬੀ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

author img

By

Published : Apr 2, 2020, 2:31 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਥ ਪ੍ਰਸਿੱਧ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਪ੍ਰਗਟਾਇਆ ਹੈ।

  • Deeply saddened to learn of the unfortunate passing away of Hazuri Ragi Padma Shri Bhai Nirmal Singh Ji. My deepest condolences to his family and his large family of followers across the globe. pic.twitter.com/Ukfsj1aTpT

    — Capt.Amarinder Singh (@capt_amarinder) April 2, 2020 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਬਹੁਤ ਦੁੱਖ ਹੋਇਆ ਹੈ। ਮੇਰੇ ਦਿਲ ਦੀਆਂ ਗਹਿਰਾਈਆਂ ਤੋਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਹੈ।

  • The passing away of Hazoori Ragi & Padam Shri Bhai Nirmal Singh ji after he contracted #COVIDー19 is a great loss to the Sikh community. My heartfelt condolences to the bereaved family. Let us all be extra cautious in these difficult times to stop the spread of this pandemic.#RIP pic.twitter.com/RPJuZsjcXa

    — Sukhbir Singh Badal (@officeofssbadal) April 2, 2020 " class="align-text-top noRightClick twitterSection" data=" ">

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਭਾਈ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਦਾ ਤੁਰ ਜਾਣਾ ਸਿੱਖ ਪੰਥ ਲਈ ਬਹੁਤ ਵੱਡਾ ਘਾਟਾ ਹੈ। "ਦੁੱਖੀ ਪਰਵਿਾਰ ਨਾਲ ਮੇਰੀ ਦਿਲੀ ਹਮਦਰਦੀ ਹੈ।" ਉਨ੍ਹਾਂ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵਧੇਰੇ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਆਤਮਾ ਨੂੰ ਸ਼ਾਂਤੀ ਮਿਲੇ।

  • My heartfelt condolences on the passing away of former Hazori Ragi & first Kirtania to be awarded the Padam Shri - Bhai Nirmal Singh ji after being struck down by #coronavirus. We have lost a great exponent of Gurmat Sangeet.#RIP pic.twitter.com/pELCeb28Y2

    — Harsimrat Kaur Badal (@HarsimratBadal_) April 2, 2020 " class="align-text-top noRightClick twitterSection" data=" ">

ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਰਾਹੀਂ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ "ਮੇਰੇ ਦਿਲ ਨੂੰ ਭਾਈ ਖ਼ਾਲਸਾ ਦੀ ਕੋਰੋਨਾ ਵਾਇਰਸ ਕਰਕੇ ਹੋਈ ਮੌਤ ਦਾ ਬਹੁਤ ਦੁੱਖ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ "ਅਸੀਂ ਗੁਰਮਤਿ ਸੰਗੀਤ ਦਾ ਮਹਾਨ ਪ੍ਰਚਾਰਕ ਗੁਆ ਦਿੱਤਾ ਹੈ।"

ETV Bharat Logo

Copyright © 2024 Ushodaya Enterprises Pvt. Ltd., All Rights Reserved.