ਚੰਡੀਗੜ੍ਹ: ਭਾਰਤ ਵਿੱਚ ਸਭ ਤੋਂ ਵੱਡੇ ਬਾਇਓ-ਐਨਰਜੀ ਪਲਾਂਟ ਦਾ ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਉਦਘਾਟਨ ਕੀਤਾ ਗਿਆ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
-
ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ.. pic.twitter.com/Po8NRveLUu
— Bhagwant Mann (@BhagwantMann) October 18, 2022 " class="align-text-top noRightClick twitterSection" data="
">ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ.. pic.twitter.com/Po8NRveLUu
— Bhagwant Mann (@BhagwantMann) October 18, 2022ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ…ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ…ਜਰਮਨੀ ਦੀ ਇੰਡਸਟਰੀ ਪੰਜਾਬ ਵੱਲ..ਚੰਗੇ ਸੰਕੇਤ.. pic.twitter.com/Po8NRveLUu
— Bhagwant Mann (@BhagwantMann) October 18, 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਇੱਕ ਸਾਲ ਵਿੱਚ 1 ਲੱਖ ਟਨ ਪਰਾਲ਼ੀ ਤੋਂ ਬਾਇਓ ਊਰਜਾ ਬਣਾਉਣ ਵਾਲੀ ਜਰਮਨੀ ਦੀ ਮਸ਼ਹੂਰ ਕੰਪਨੀ VERBIO ਦੇ ਪਹਿਲੇ ਪਲਾਂਟ ਦਾ ਅੱਜ ਉਦਘਾਟਨ ਕੀਤਾ ਗਿਆ। ਲਹਿਰਾਗਾਗਾ ਦੇ ਪਿੰਡ ਭੁਟਾਲ ਕਲਾਂ ਵਿਖੇ ਕੀਤਾ ਗਿਆ ਹੈ। ਜਰਮਨੀ ਦੀ ਇੰਡਸਟਰੀ ਪੰਜਾਬ ਵੱਲ ਆਈ ਹੈ ਜੋ ਕਿ ਚੰਗੇ ਸੰਕੇਤ ਹਨ।
ਇਹ ਵੀ ਪੜੋ: ਕਬੱਡੀ ਪ੍ਰਮੋਟਰ ਜੱਗਾ ਜੰਡੀਆ ਦੇ ਘਰ NIA ਦਾ ਛਾਪਾ