ਦਿੱਲੀ: ਦੇਸ਼ ਵਿੱਚ ਮਹਿੰਗਾਈ ਨੂੰ ਠੱਲ ਪਾਉਣ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ (Excise Duty) ਕੀਤੀ ਗਈ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੇ ਜਾਣ ਕਾਰਨ ਪੈਟਰੋਲ 9 ਰੁਪਏ 50 ਪੈਸੇ ਪੂਰੇ ਦੇਸ਼ ਵਿੱਚ ਸਸਤਾ ਹੋ ਗਿਆ ਹੈ ਅਤੇ ਨਾਲ ਹੀ ਡੀਜ਼ਲ 7 ਰੁਪਏ ਸਸਤਾ ਹੋ ਗਿਆ ਹੈ। ਇਸਦੇ ਨਾਲ ਹੀ ਗੈਸ ਸਿਲੰਡਰ ’ਤੇ ਵੀ ਐਕਸਾਈਜ਼ ਡਿਊਟੀ ਘਟਾਈ ਗਈ ਹੈ ਜਿਸ ਕਾਰਨ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਹੈ।
-
We are reducing the Central excise duty on Petrol by Rs 8 per litre and on Diesel by Rs 6 per litre. This will reduce the price of petrol by Rs 9.5 per litre and of Diesel by Rs 7 per litre: Union Finance Minister Nirmala Sitharaman
— ANI (@ANI) May 21, 2022 " class="align-text-top noRightClick twitterSection" data="
(File Pic) pic.twitter.com/13YJTpDGIf
">We are reducing the Central excise duty on Petrol by Rs 8 per litre and on Diesel by Rs 6 per litre. This will reduce the price of petrol by Rs 9.5 per litre and of Diesel by Rs 7 per litre: Union Finance Minister Nirmala Sitharaman
— ANI (@ANI) May 21, 2022
(File Pic) pic.twitter.com/13YJTpDGIfWe are reducing the Central excise duty on Petrol by Rs 8 per litre and on Diesel by Rs 6 per litre. This will reduce the price of petrol by Rs 9.5 per litre and of Diesel by Rs 7 per litre: Union Finance Minister Nirmala Sitharaman
— ANI (@ANI) May 21, 2022
(File Pic) pic.twitter.com/13YJTpDGIf
ਰਸੋਈ ਗੈਸ ਹੋਈ ਸਸਤੀ: ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਪੈਟਰੋਲ 'ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੀ ਹੈ ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ 9 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦੇਵਾਂਗੇ।
-
Also, this year, we will give a subsidy of Rs 200 per gas cylinder (upto 12 cylinders) to over 9 crore beneficiaries of Pradhan Mantri Ujjwala Yojana: Union Finance Minister Nirmala Sitharaman
— ANI (@ANI) May 21, 2022 " class="align-text-top noRightClick twitterSection" data="
">Also, this year, we will give a subsidy of Rs 200 per gas cylinder (upto 12 cylinders) to over 9 crore beneficiaries of Pradhan Mantri Ujjwala Yojana: Union Finance Minister Nirmala Sitharaman
— ANI (@ANI) May 21, 2022Also, this year, we will give a subsidy of Rs 200 per gas cylinder (upto 12 cylinders) to over 9 crore beneficiaries of Pradhan Mantri Ujjwala Yojana: Union Finance Minister Nirmala Sitharaman
— ANI (@ANI) May 21, 2022
ਕੱਚੇ ਮਾਲ ’ਤੇ ਕਸਟਮ ਡਿਊਟੀ ਘਟਾਈ: ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੱਥੇ ਸਾਡੀ ਦਰਾਮਦ 'ਤੇ ਨਿਰਭਰਤਾ ਜ਼ਿਆਦਾ ਹੈ, ਉੱਥੇ ਈ-ਪਲਾਸਟਿਕ ਉਤਪਾਦਾਂ ਲਈ ਕੱਚੇ ਮਾਲ ਅਤੇ ਵਿਚੋਲਿਆਂ 'ਤੇ ਕਸਟਮ ਡਿਊਟੀ ਵੀ ਘਟਾਈ ਜਾ ਰਹੀ ਹੈ। ਕੁਝ ਸਟੀਲ ਦੇ ਕੱਚੇ ਮਾਲ 'ਤੇ ਦਰਾਮਦ ਡਿਊਟੀ ਘਟਾਈ ਜਾਵੇਗੀ। ਕੁਝ ਸਟੀਲ ਉਤਪਾਦਾਂ 'ਤੇ ਐਕਸਪੋਰਟ ਡਿਊਟੀ ਲਗਾਈ ਜਾਵੇਗੀ।
-
We are also reducing the customs duty on raw materials & intermediaries for plastic products where our import dependence is high. Import duty on some raw materials of steel will be reduced. Export duty on some steel products will be levied: Union Finance Min Nirmala Sitharaman
— ANI (@ANI) May 21, 2022 " class="align-text-top noRightClick twitterSection" data="
">We are also reducing the customs duty on raw materials & intermediaries for plastic products where our import dependence is high. Import duty on some raw materials of steel will be reduced. Export duty on some steel products will be levied: Union Finance Min Nirmala Sitharaman
— ANI (@ANI) May 21, 2022We are also reducing the customs duty on raw materials & intermediaries for plastic products where our import dependence is high. Import duty on some raw materials of steel will be reduced. Export duty on some steel products will be levied: Union Finance Min Nirmala Sitharaman
— ANI (@ANI) May 21, 2022
ਇਹ ਵੀ ਪੜ੍ਹੋ: ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਇਤਿਹਾਸ ਦੇ ਪ੍ਰੋਫੈਸਰ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਕੀਤਾ ਦਰਜ