ETV Bharat / city

ਵਿਦਿਆਰਥੀਆਂ ਨੇ ਵਾਤਾਵਰਣ ਅਤੇ ਪਾਣੀ ਬਚਾਓਣ ਦੇ ਸਬੰਧ 'ਚ ਲੋਕਾਂ ਨੂੰ ਕੀਤਾ ਜਾਗਰੂਕ

author img

By

Published : Oct 5, 2019, 8:19 AM IST

ਚੰਡੀਗੜ੍ਹ ਦੇ ਸੈਕਟਰ 17 ਵਿੱਚ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇੱਕ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ। ਇੱਕ ਵਿਦਿਆਰਥਣ ਨੇ ਕਵਿਤਾ ਪੜ੍ਹ ਕੇ ਲੋਕਾਂ ਨੂੰ ਵਾਤਾਵਰਣ ਦੇ ਮਹੱਤਵ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।

ਫ਼ੋਟੋ।

ਚੰਡੀਗੜ੍ਹ: ਸੈਕਟਰ 17 ਵਿੱਚ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਤਾਵਰਨ ਅਤੇ ਪਾਣੀ ਬਚਾਓਣ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਇੱਕ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ। ਇੱਕ ਵਿਦਿਆਰਥਣ ਸੋਮਿਆ ਨੇ ਕਵਿਤਾ ਪੜ੍ਹ ਕੇ ਲੋਕਾਂ ਨੂੰ ਵਾਤਾਵਰਣ ਦੇ ਮਹੱਤਵ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।

ਵਿਦਿਆਰਥਣ ਸੋਮਿਆ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਜਿਸ ਨੂੰ ਸੋਹਣਾ ਸ਼ਹਿਰ ਕਿਹਾ ਜਾਂਦਾ ਹੈ। ਚੰਡੀਗੜ੍ਹ ਦਾ ਵਾਤਾਵਰਨ ਬਾਕੀ ਸ਼ਹਿਰਾਂ ਨਾਲੋਂ ਬਹੁਤ ਵਧੀਆ ਹੈ, ਪਰ ਇਸ ਦੇ ਬਾਵਜੂਦ ਵੀ ਚੰਡੀਗੜ੍ਹ 'ਚ ਅਗਲੇ 1 ਸਾਲ ਵਿੱਚ ਪਾਣੀ ਦੇ ਖ਼ਤਮ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝਣ ਦੀ ਲੋੜ ਹੈ, ਹਾਲੇ ਵੀਂ ਸਮਾਂ ਹੈ ਸ਼ਹਿਰ 'ਚ ਪ੍ਰਦੂਸ਼ਨ ਕਾਰਨ ਉੱਠ ਰਹੀ ਸਮੱਸਿਆਵਾਂ 'ਤੇ ਠੱਲ੍ਹ ਪਾਉਣ ਦੀ ਜ਼ਰੂਰਤ ਹੈ।

ਵੀਡੀਓ

ਇਹ ਹੀ ਕਾਰਨ ਹੈ ਕਿ ਦੁਨੀਆ ਭਰ ਦੇ ਨੌਜਵਾਨ ਧਰਤੀ ਨੂੰ ਬਚਾਉਣ ਅਤੇ ਸਾਡੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸੜਕਾਂ 'ਤੇ ਆ ਰਹੇ ਹਨ। ਸੋਮਿਆਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੀ ਸੁਖਨਾ ਝੀਲ ਦਾ ਪਾਣੀ ਦਿਨੋ ਦਿਨ ਘੱਟ ਹੋ ਰਿਹਾ ਹੈ। ਮੌਸਮ ਵਿੱਚ ਬਹੁਤ ਤਬਦੀਲੀ ਹੋ ਰਹੀ ਹੈ, ਗਲੋਬਲ ਵਾਰਮਿੰਗ ਵੱਧ ਰਹੀ ਹੈ।

Haryana Assembly polls: ਕਾਂਗਰਸ ਨੇ ਜਾਰੀ ਕੀਤੀ 40 ਸਟਾਰ ਪ੍ਰਚਾਰਕਾਂ ਦੀ ਲਿਸਟ

ਚੰਡੀਗੜ੍ਹ ਦੇ ਲੋਕਾਂ ਨੂੰ ਲੱਗਦਾ ਹੈ ਕਿ ਇੱਥੋਂ ਦਾ ਵਾਤਾਵਰਣ ਬਹੁਤ ਸੁਹਾਵਣਾ ਹੈ, ਪਰ ਪ੍ਰਦੂਸ਼ਣ ਤੇ ਕੈਮੀਕਲ ਪਾਣੀ ਵਿੱਚ ਘੁਲਣ ਦੇ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਹੈ, ਜਿਸ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਵਿੱਚ ਵਾਧਾ ਹੋ ਰਿਹਾ ਹੈ।

Intro:ਚੰਡੀਗੜ੍ਹ:ਚੰਡੀਗੜ੍ਹ ਦੇ ਸੈਕਟਰ 17 ਦੇ ਵਿੱਚ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਤਾਵਰਨ ਅਤੇ ਪਾਣੀ ਬਚਾਓ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ।ਵਿਦਿਆਰਥੀਆਂ ਨੇ ਲੋਕਾਂ ਦੇ ਸਾਹਮਣੇ ਬਰਫ਼ ਦੀ ਸਿੱਲ ਰੱਖ ਕੇ ਉਸ ਉੱਪਰ ਖੜ੍ਹੇ ਹੋ ਕੇ ਪੋਸਟਰ ਹੱਥਾਂ ਵਿੱਚ ਫੜ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ।

Body:ਵਿਦਿਆਰਥੀਆਂ ਨੇ ਪੋਸਟਰ ਰਾਹੀਂ ਤੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਆਪਣੀ ਹੱਥ ਲਿਖਤ ਕਵਿਤਾ ਬੋਲ ਦੇ ਰਾਹੀਂ ਵੀ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।ਉਨ੍ਹਾਂ ਵਿੱਚੋਂ ਹੀ ਇੱਕ ਹੋਣਹਾਰ ਵਿਦਿਆਰਥੀ ਸੋਮਿਆ ਨੇ ਦੱਸਿਆ ਕਿ ਚੰਡੀਗੜ੍ਹ ਜਿਸ ਨੂੰ ਬਿਊਟੀਫੁੱਲ ਸ਼ਹਿਰ ਕਿਹਾ ਜਾਂਦਾ ਹੈ ਅਤੇ ਇੱਥੇ ਵਾਤਾਵਰਨ ਬਾਕੀ ਸ਼ਹਿਰਾਂ ਨਾਲੋਂ ਬਹੁਤ ਵਧੀਆ ਹੈ ਪਰ ਇਸ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਅੰਦਰ ਸਾਲ ਵਿੱਚ ਪਾਣੀ ਦੇ ਖ਼ਤਮ ਹੋਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਸਮਝਣ ਦੀ ਲੋੜ ਹੈ ਕਿਉਂਕਿ ਚੰਡੀਗੜ੍ਹ ਦੇ ਵਿੱਚ ਪਲੂਸ਼ਨ ਬਹੁਤ ਵੱਧ ਰਿਹਾ ਹੈ ਇਸ ਨੂੰ ਠੱਲ੍ਹ ਪਾਉਣੀ ਚਾਹੀਦੀ ਹੈ।

Conclusion:ਇਸ ਲਈ ਜਦੋਂ ਦੁਨੀਆ ਭਰ ਦੇ ਨੌਜਵਾਨ ਧਰਤੀ ਨੂੰ ਬਚਾਉਣ ਅਤੇ ਸਾਡੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸੜਕਾਂ ਤੇ ਆ ਰਹੇ ਹਨ।ਚੰਡੀਗੜ੍ਹ ਦੀ ਜਵਾਨੀ ਇਸ ਤੋਂ ਪਿੱਛੇ ਨਹੀਂ ਖੜ੍ਹ ਸਕਦੀ।ਸੋਮਿਆਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੀ ਸੁਖਨਾ ਦੇ ਵਿੱਚ ਦਿਨੋ ਦਿਨ ਪਾਣੀ ਦੀ ਕਮੀ ਹੋ ਰਹੀ ਹੈ । ਮੌਸਮ ਵਿੱਚ ਬਹੁਤ ਤਬਦੀਲੀ ਹੋ ਰਹੀ ਹੈ ਗਲੋਬਲ ਵਾਰਮਿੰਗ ਵਧ ਰਹੀ ਹੈ।ਚੰਡੀਗੜ੍ਹ ਦੇ ਲੋਕਾਂ ਨੂੰ ਲੱਗਦਾ ਹੈ ਕਿ ਇੱਥੋਂ ਦਾ ਵਾਤਾਵਰਨ ਬਹੁਤ ਸੁਹਾਵਣਾ ਹੈ ਪਰ ਪ੍ਰਦੂਸ਼ਣਅਤੇ ਕੈਮੀਕਲ ਪਾਣੀ ਦੇ ਵਿੱਚ ਘੁਲਣ ਦੇ ਕਾਰਨ ਪਾਣੀ ਦੂਸ਼ਿਤ ਹੋ ਰਿਹਾ ਹੈ ਜਿਸ ਕਾਰਨ ਕੈਂਸਰ ਵਰਗੀਆਂ ਬਿਮਾਰੀਆਂ ਵਿੱਚ ਵਾਧਾ ਹੋ ਰਿਹਾ ਹੈ ।ਸਾਡੀ ਸਾਰੀ ਟੀਮ ਇਸ ਨੂੰ ਲੈ ਕੇ ਪ੍ਰਦਰਸ਼ਨ ਕਰਦੀ ਰਹੇਗੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਪਿੱਛੇ ਨਹੀਂ ਹਟੇਗੀ ।
ETV Bharat Logo

Copyright © 2024 Ushodaya Enterprises Pvt. Ltd., All Rights Reserved.